Looking For Anything Specific?
ads header
Attitude Status in Punjabi
Punjabi Attitude Status Attitude Punjabi Status 20 to 2122 Attitudes quotes in punjabi for girls and boys, Attitude status in punjabi for girls Whatsapp Punjabi Status Twitter Instagram👬 ਯਾਰਾਂ🤝 ਨਾਲ ਹੀ ਉਠਦੇ ਆਂ,, 👬 ਯਾਰਾਂ🤝 ਨਾਲ ਹੀ ਬਹਿੰਦੇ ਆਂ,👧 ਤੇਰੇ ਵਰਗੀਆਂ 👩 ਫੁਕਰੀਆਂ ਤੋਂ.. ਕਿਲੋਮੀਟਰ #ਦੂਰ ਰਹਿੰਦੇ ਆਂ,, ਕੁੜੀ 🙅 ਸੋਹਣਿਆ ਲੂਡੋ 🎲 ਦੀ Game ਵਰਗੀ , ਡੰਗ 🐍ਮਾਰਦੀ 99 🎯 ਤੇ ਜਾ ਕੇ,,
ਸਾਡੀ👈 ਮਾੜੀ ਮੋਟੀ #ਗੱਲ ਨੂੰ ਤੁਸੀ ਚੱਕੀ🗣 ਜਾਦੇਂ ਓ,,, #ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ😡 🤬 ਜਾਦੇਂ ਓ,,,
ਅਸੀ ਤਾ ਲੱਤਾ ਬਾਹਾ ਤੋਡ਼ਨ ਜੋਗੇ ਆ ਆਹ ਦਿਲ ਦੁਲ ਨੀ ਟੁੱਟਦੇ ਸਾਡੇ ਤੋ ​,,
ਨਾ ਪਿੰਡ="" ਵਿਚ="" ਮਸ਼ਹੂਰ="" ਨਾ="" ਦਿਲ="" ਵਿੱਚ="" ਗਰੂਰ="" ,="" ਮਾਣ="" ਕਰਦੇ="" ਆ="" ਮਾਪੇ="" ਪੁਤ="" ਸਾਡਾ="" ਬੁਰੇ="" ਕੰਮਾਂ="" ਤੋਂ="" ਦੂਰ="",
ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ , ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ ,,
ਸ਼ਹਿਰ👈 ਦੀ ਹਵਾ ਦਾ ਫ਼ਿਕਰ ਪਤੰਗਾ ਨੂੰ ਹੁੰਦਾ👉🏻 ਛੋਟੇ... #ਬਾਜ਼ਾਂ ਨੂੰ ਨਈਂ ...,,,
ਚੰਗਿਆਂ ਚੋਂ ਨਾ ਲੱਭ ਮੈਨੂੰ ਲੋਕ ਬੁਰਾ ਦੱਸਦੇ ਨੇ ਅੱਜ ਕੱਲ ​​​​​,,
ਰੁਤਬੇ ਜਾਗੀਰਾਂ ਦੇ ਨਹੀਂ,,ਜ਼ਮੀਰਾਂ ਦੇ ਹੁੰਦੇ ਆ ​​​​,,
ਸੁਭਾਆ ਠੰਡਾ ਰਖ ਸਜਣਾ ਗਰਮ ਤਾ ਸਾਨੂੰ ਸਿਰਫ ਚਾਹ ਹੀ ਪਸੰਦ ਹੈ
ਮੁਕਾਮ ਉਹ ਚਾਹੀਦਾ ਜੇ ਹਾਰੀਏ ਵੀ ਤਾਂ ਜਿੱਤਣ ਵਾਲਿਆ ਤੋਂ ਵੀ ਵੱਧ ਚਰਚਾ ਹੋਵੇ. ,,
ਵਗਦੇ ਨੇ ਪਾਣੀ ਮਿੱਠੇ_ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ _ਉਨੀ ਦੇਰ ਗੱਲਾਂ ਨੇ!,,
ਨਜ਼ਰ 👁️ ਅੰਦਾਜ਼ ਕਰਨ ਵਾਲਿਆ ਨਾਲ, ਨਜ਼ਰ 👀 ਅਸੀ ਵੀ ਨਹੀ ਮਿਲਾਉਦੇ ​​​​​​​​​,,
ਟੁੱਟਣ ਤੋਂ ਬਾਅਦ ਬਿਖ਼ਰਣਾ ਨਹੀ ,, ਨਿਖ਼ਰਣਾ ਸਿੱਖੋ  ​​​​​​​​​​,,
ਜਿਥੇ ਲਲਕਾਰੇ ਕੰਮ ਨਹੀਂ ਕਰਦੇ,,, ਓਥੇ ਚੁੱਪ ਖਿਲਾਰੇ ਪਾਉਂਦੀ ਐ. ,,
ਜੇ ਉਮਰਾਂ ਛੋਟੀਆਂ ਨੇ ਤਾਂ ਐਵੇਂ ਜਵਾਕ ਨਾ ਜਾਣੀ,,_ਜਿਨਾਂ ਤੂੰ ਪੜਕੇ ਸਿੱਖਿਆ,,_ ਉਨਾਂ ਕੁ ਤਾਂ ਸਾਨੂੰ ਗੁੜਤੀ ‘ਚ ਮਿਲਿਆ ​,,
ਮੈਨੂੰ ਕਹਿੰਦੀ ਸਟੇਟਸ ਬਹੁਤ ਸੋਹਣੇ ਹੁੰਦੇ ਤੁਹਾਡੇ,,, ਮੈਂ ਕਿਹਾ ਕਮਲੀਏ ਮੈਂ ਕਿਹੜਾ ਮਾੜਾ ਆ ​​​​​,,
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ,, ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ ,,
ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ, ਔਰ ਅਕੇਲੇ ਮੇ ਸਲਾਮ ਕਰਤੀ ਹੈ ​​​,,
ਜਿਸ ਤੇ ਸਾਰੇ ਵਿਸ਼ਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਹੁੰਦੀ ਹੈ ,, ਉਹ ਕਾਪੀ ਅਕਸਰ ਰਫ ਬਣ ਜਾਂਦੀ ਹੈ ​​​​​​​​​,
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ,, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ ​​,,
ਦਰਦ ਤੇ ਹਰ ਦਿਲ ਚ ਆ,, ਕੋਈ ਲਿਖ ਰਿਹਾ ਤੇ ਕੋਈ ਪੜ੍ਹ ,,
ਜਿੰਦਗੀ ਜਿਉਣੀ Jatti ਨੇ ਟੋਹਰ ਨਾਲ ,,, ਵੇ ਤੂੰ ਲਾ ਲੈ ਯਾਰੀ ਕਿਸੇ ਹੋਰ ਨਾਲ,,
👉ਕੱਲਾ ਜਰੂਰ ਆਂ ✅, ਪਰ ਕਮਜ਼ੋਰ ਨਹੀਂ ✖️ ਮਿੱਤਰਾ ਰਾਹ 🛣 ਬਦਲੇ ਨੇ, ਤੋਰ🚶‍♂️ਨਹੀਂ ​
Punjabi Status Attitude Boy
[caption id="attachment_16171" align="alignnone" width="206"] ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ[/caption]
ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ ​,,
#ਉਸਤਾਦ ਟਾਈਮ ⏲️ #ਚੰਗਾ ਜ਼ਰੂਰ ਆਉਂਦਾ, ਪਰ ਆਉਂਦਾ 👈 Time ⌛ ਨਾਲ ਈ ਆ ,,
ਸੜਨ ਵਾਲਿਆ ਦੀ ਤਦਾਦ ਵਧਦੀ ਜਾਦੀ ਏ,,, ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵਧਦੀ ਜਾਦੀ ਏ  ​​​​​​​​​​​​,,
ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ ​​​​​​​​​,
#ਚਿੱਟਾ_ਕੁੜਤਾ_ਪਜ਼ਾਮਾ, ਥੱਲੇ_ਕਾਲੀ_ਰੱਖੀ_ਥਾਰ,, ਯਾਰ ਮੇਰੇ ਤੱਤੇ ਪੰਗਾ ਲੈਣ ਨੂੰ ਤਿਆਰ ,,
ਸ਼ੇਰ 🐆 ਆਪਣੇ 💪 ਦਮ ਤੇ ਜੰਗਲ ਦਾ 👑 ਰਾਜਾ ਕਹਾਉਂਦਾ ਜੰਗਲ ਚ ਵੋਟਾਂ ਨਹੀ ਹੁੰਦੀਆ |
ਪਾਣੀ 🌊 ਵਾਂਗ ਚੱਲਦਾ ਰਹਿ , ⏱️ ਵਕਤ ਆਇਆ ਤਾਂ #ਪੁੱਲਾਂ ਦੇ ਉਤੋ ਦੀ ਵੀ ਹੋਵਾਗੇ! ​ ​,,
ਆਪਣੀ #ਮੁਸਕਰਾਹਟ 😊 ਨਾਲ ਦੁਨੀਆ ਬਦਲੋ,, #ਦੁਨੀਆ ਕਰਕੇ ਆਪਣੀ ਮੁਸਕਰਾਹਟ😊 ਨਾ #ਬਦਲੋ ​​​​​​​,,
ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊 ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ​​​​​​​​,,
ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ, ,, ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ ​,,
ਤਾਸ਼ ਚ' ਇੱਕਾ  ਤੇ ਜਿੰਦਗੀ ਚ' ਸਿੱਕਾ  ਜਦੋ ਚੱਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ  ​​​​​​,,
Ghaint Status Attitude Punjabi Status
ਯਾਰ ਤੇ ਹਥਿਆਰ 🔫 ਦੋਵੇਂ ਚੰਗੀ ਨਸਲ 🐅 ਦੇ ਰੱਖੋ ਯਾਰ 👬 #ਜਾਨ_ਦੇਣੀ ਜਾਣਦਾਂ ਹੋਵੇ ਤੇ ਹਥਿਆਰ 🔫 #ਜਾਨ_ਲੈਣੀ​​​​​​,,
ਜਿਹਨੂੰ ਸਾਡੀ ਨੀ ‪ਪਰਵਾਹ‬ ਉਹਨੂੰ ਇਕੋ ਏ ਸਲਾਹ,, ਮਰਦੇ‬ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ,,
Jatti ਦੀ ਯਾਰੀ ਤੇ ਨੌਕਰੀ ਸਰਕਾਰੀ..ਕਿਸਮਤ ਨਾਲ ਮਿਲਦੀਆ ,,
ਦਿਲ ਵਿਚ ਖੋਟ ਹੈਨੀ, ਸਿਧਾ ਹਿਸਾਬ ਐ, ਬੰਦੇ ਅਸੀ ਚੰਗੇ ਬਸ image ਖਰਾਬ ਐ ...,,,
ਚੁੱਪ🤐 ਰਹਿ ਕੇ ਦਾਨ ਕੀਤਾ ਰੂਹ ਨੂੰ ਰਜ਼ਾਉਂਦਾ ਏ🤗 ਰੌਲਾ ਪਾ📣 ਅਹਿਸਾਨ ਕੀਤਾ ਫਿੱਟੇ ਮੂੰਹ 🤓😐ਕਹਾਉਂਦਾ ਏ ​​,,
ਹਮ ਵਹਾਂ ਤੱਕ ਅੱਛੇ ਹੈਂ, ਜਹਾਂ ਤਕ ਕੋਈ ਆਪਣੀ ਔਕਾਤ ਨਾ ਭੂਲੇ,,
ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ...​,,
>ਕਿਹੜੀਆ ਤੂੰ #ਨੱਡੀਆ 👩 ਦੀ ਗੱਲ ਕਰਦਾ ਵੇ ਤੇਰਾ ਅਸਲੀ #ਜੱਟੀ 👸 ਨਾਲ ਬਾਹ ਨੀ ਪਿਆ💨 ​​​​​​​​,
ਐਸ਼ ਦੀ #ਜ਼ਿੰਦਗੀ_ਜਿਉਂਦੇ ਆ darling 💪 ਅਸੀ ਕਿਸੇ ਦਾ 👌ਖੌਫ ਨਹੀ ਰੱਖਦੇ,,
ਦੋ ਚਾਰ ਦਿਨ ਜੇ 🦅 ਬਾਜ ਨਾ ਉੱਡਣ ਤਾ ਆਸਮਾਨ ਕਬੂਤਰਾ ਦਾ ਨਹੀ ਹੋ ਜਾਦਾ,,
ਪੁੱਤ ਕਾਗਜ ਵਾਂਗ ਖਿਲਾਰ ਦੂੰ ,,ਜਿਥੋਂ ਆਇਆ ਉਥੇ ਵਾੜ ਦੂੰ ​,,
ਘੈਟ ਪੰਜਾਬੀ ਸਟੇਟਸ
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ,,ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ,,
ਫੁਕਰੇ ਬਂਦੇ ਦੀ ਹਾਮੀ ਆਪਾ ਕਦੇ ਭਰੀ ਨੀ ਦੂਜ ਕਦੀ 🔫 ਛਡੀ ਨੀ ਤੇ ਪਹਿਲ ਕਦੀ ਕਰੀ ਨੀ  ​,,
#ਕਬੂਤਰੀਆਂ 🕊️ ਦੇ #ਗੁਣ_ਗਾਉਣ ਵਾਲੇਆਂ ਨੂੰ ਕੀ ਪਤਾ 🦅 #ਬਾਜ਼ ਕਿੱਥੇ ਰਹਿੰਦੇ ਨੇ​,,
Game ਤਾਂ ਤੂੰ ਸੋਹਣੀ ਖੇੇਡ ਰਿਹਾ,, ਪਰ ਬੰਦਾ ਗਲਤ ਚੁਣ ਲਿਆ ​​​​​​,,
ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ ​,,
ਹਾਲੇ ਤਾਂ ਅਸੀਂ #ਬਦਲੇ ਆਂ #ਬਦਲੇ ਤਾਂ ਹਾਲੇ ਬਾਕੀ ਨੇ,,
ਸ਼ਕਲਾਂ ਦੇਖ ਕੇ ਅੰਦਾਜੇ ਨੀ ਲਾਈ ਦੇ ਪੁੱਤ ਖੜੇ ਪਾਣੀ ਹੀ ਅਕਸਰ ਗਹਿਰੇ ਹੁੰਦੇ ਨੇ ​,,
ਇਰਾਦੇ ਮੇਰੇ ਸਾਫ ਹੁੰਦੇਂ ਨੇ,,ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ ​,,
ਗੱਲਾਂ ਕਰਨੇ ਨੂੰ ਦੁਨੀਆਂ ਸ਼ੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ ਤਾਂ ਫੇਰ ਹੁੰਦੀ ਆ ​,,
ਨਾ ਮਾਨ ਕੀਤਾ ਕਦੇ, ਨਾ ਕਿਸੇ ਨੂੰ ਕਰਨ ਦੇਵਾਗੇ ,,ਨਾ ਸਿਰ ਚੜੇ ਆ ਨਾ ਕਿਸੇ ਨੂੰ ਚਾੜਨ ਦੇਵਾਗੇ  ​​​​​​​​​​​​​,,
ਸ਼ਤਰੰਜ ਵਿੱਚ ਵਜ਼ੀਰ ਅਤੇ ਜ਼ਿੰਦਗੀ ਵਿਚ ਜ਼ਮੀਰ ਮਰ ਜਾਏ ਤਾਂ ਸਮਝੋ ਖੇਡ ਖਤਮ ,,
ਖੇਡਣ ਦਾ ਸੌਂਕ ਅਸੀਂ ਵੀ ਰੱਖਦੇ ਆਂ, __ਹਾਲੇ_ਤੂੰ _ਖੇਡ ,,ਜਦੋਂ ਅਸੀਂ ਖੇਡਣ ਲੱਗੇ ਤੇਰੀ ਵਾਰੀ ਨੀ ਆਉਣੀ 🙋‍♂️  ​,,
ਜੋ ਔਕਾਤ ਦੀ ਗੱਲ ਕਰਦੇ ਨੇ.ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ ,,
ਹਮਾਰੀ ਹਸਤੀ ਕੋ, ਤੁਮ ਕਿਆ ਪਹਿਚਾਨੋਗੇ,ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ ,,
ਦਿਲ ❤️ਕੀਤਾ ਤਾਂ ਬੁਲਾ ਲਵੀਂ, ਮੈਂ ਕਿਹੜਾ ਵਕਤ ⌛ਆਂ ਜਿਹਨੇ ਮੁੜਕੇ ਨੀ ਆਉਣਾ ​ ​,,
Punjabi Quotes Attitude
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ,,ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ,, ​,,
ਇਸ਼ਕ ਨਾਲ ਸਾਡੀ ਬਣਦੀ ਨਹੀ ਜਨਾਬ ,ਓਹ ਗੁਲਾਮੀ ਚਾਉਂਦਾ ਹੈ,,,ਤੇ ਅਸੀਂ ਸ਼ੁਰੂ ਤੋਂ ਆਜ਼ਾਦ ਹਾ ​​​​​​​​​​​,,
ਲੋਕਾਂ ਦਾ ਕੰਮ ਹੁੰਦਾ ਚੰਗਾ ਮਾੜਾ ਕਹਿਣਾ  ਰੱਬ ਸੁੱਖ ਰੱਖੇ ਆਪਾਂ ਲੋਕਾਂ ਤੋਂ ਕੀ ਲੈਣਾ  ​,,
ਤੇਰੀ ਸੋਚ ਸਰਕਾਰੀ ਸਾਡੀ ਬਾਗੀ ਬੱਲੀਏ,ਅਸੀ ਕਾਗਜ਼ਾਂ ਚ ਪੱਕੇ ਅਪਰਾਧੀ ਬੱਲੀਏ​,,
👉  ਠੁੱਕਰਾ ਦਿੱਤਾ ਜਿਨ੍ਹਾਂ ਨੇ ਸਾਨੂੰ ਸਾਡਾ ਵਕਤ ਦੇਖ ਕੇ,.__- 😏 ਵਾਅਦਾ ਹੈ ਸਾਡਾ, ਅਜਿਹਾ ਵਕਤ ਲਿਆਵਾਂਗੇ,__- ਕਿ ਮਿਲਣਾ ਪਵੇਗਾ ਸਾਥੋਂ ਵਕਤ ਲੈ ਕੇ. ​​​​​​​​​​​,
ਤਜਰਬੇ ਉਮਰਾਂ ਨਾਲ ਨਹੀਂ, ਹਲਾਤਾਂ ਨਾਲ ਆਉਂਦੇ ਨੇ ,,
KisMaT nal ਲੜਨ  ਦਾ ਜਿਗਰਾ ਰੱਖਦੀ aw jaTti 🙅 OhnÁ ChO Nhi ਜਿਹੜੇ ਧੂੰਏ ਨੂੰ ਧੁੰਦ ਸਮਝ ਕੇ ਕੋਟੀਆਂ 😝ਪਾਈ FiRde aw 😂 ​
ਜ਼ੋਰ💪🏻 👉🏻ਜਵਾਨੀ ਧਨ 💰 ਪੱਲੇ ਫਰ ਜੱਟ🙍‍♂️ ਸਿੱਧਾ ਕਿਉ ਚੱਲੇ,,
ਪਿਆਰ ਕਰਨ ਵਾਲਿਆ ਦੇ ਦੀਵਾਨ ਆ ਮਿਠਿਆ,,ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,,,
ਚੰਗੀ ਹਾਂ ਤਾ ਬਹੁਤ ਚੰਗੀ ਆ , ਬੁਰੀ ਆ ਤਾਂ ਫਿਰ ਸਭ ਤੋਂ ਬੁਰੀ ਆ​​,,​​
ਐਂਵੇਂ ਆਕੜ ਨਾ ਕਰ ਮੁੰਡਿਆ_ ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ_ਉਂਝ ਦੁਨੀਆਂ ਤਾਂ Fan ਬਥੇਰੀ ਆ,, ​,,
ਕਿਸਮਤ ਹਾਰ ਜਾਏ ਤਾਂ ਗੱਲ ਵੱਖਰੀ ਬੱਲਿਆ।। ਉਂਝ ਗਲੇਲਾ ਨਾਲ ਕਦੇ ਬਾਜ ਨੀ ਮਰਦੇ ,
#ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ,,ਜੋ ਤੁਹਾਨੂੰ ਨਾ ਸਮਝ++=ਓਹਨੂੰ ਨਜ਼ਰ ਅੰਦਾਜ ਰੱਖੋ,, ​,,
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ,,
ਬੱਸ ਇਹਨਾਂ ਕੁ ਮਾਣ ਆ ਆਪਣੇ ਕਿਰਦਾਰ ਤੇ, ਕੋਈ ਛੱਡ ਬੇਸ਼ੱਕ ਜਾਵੇ, ਪਰ ਭੁਲਾ ਨਈ ਸਕਦਾ ,,
ਨਾ ਮੈ #Ghaint ਨਾ ਮੈਂ Fashiona ਦੀ ਪੱਟੀ ਦੁਧ ਮਖਣ ਨਾਲ ਪਾਲੀ ਹੋਯੀ… ਮੈਂ ਆ ਆਪਣੇ ਮਾਪਿਆਂ ਦੀ sau ਜੱਟੀ
ਤੇਰੇ ਪਿਆਰ ਨੂੰ ਕਦੇ ਖੇਡ ਨਹੀਂ ਸਮਝਿਆ,,, ਨਹੀਂ ਤਾਂ ਖੇਡ ਤਾਂ ਬਹੁਤ ਖੇਡੇ ਨੇ ਤੇ ਕਦੇ ਹਾਰੇ ਵੀ ਨਹੀਂ!,,
ਸੱਜਣਾ ਛੱਡ ਦੇ ਪੇਚੇ ਪਾਉਣੇ ਤੇਰਾ ਸਾਡਾ ਜੋੜ ਨਹੀ , ਕਦੇ ਸਾਡੀ ਤੈਨੂੰ ਲੋੜ ਨਹੀ ਸੀ ਹੁਣ ਸਾਨੂੰ ਤੇਰੀ ਲੋੜ ਨਹੀ  ​#ਕੱਢ ਦਿਆਗੇ ਉਹ ਵੀ ਜਿਹੜਾ ਤੇਰੇ 👦ਦਿਲ❤ ਵਿਚ "ਵਹਿਮ" ਆ,,
ਪੁੱਛ ਕੇ ਦੇਖ ਆਪਣੇ #YaaRan"👬 ਨੂੰ ਉਹ ਵੀ ਤੇਰੀ Jatti 💁ਦੇ Fan ਆ,,
ਹਮ ਨਹੀਂ ਬਦਲੇਗੇ ਸਮੇਂ ਕੇ ਸਾਥ‌ 🙏 ਜਬ ਬੀ ਮਿੱਲੇਗੇ ਅੰਦਾਜ਼ 👉 ਪੁਰਾਣਾ ਹੋ ਹੋਗਾ  ​,,
ਵਕਤ ਜਦੋਂ ਫੈਸਲੇ ਕਰਦਾ ਹੈ। ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ,,
Attitude Status in Punjabi For Girls
ਸਾਡੇ ਨੀ ਦਿਮਾਗ ਸ਼ਤਰੰਜ਼ ਜਾਣਦੇ ਜਿੰਦਾ ਚਲਦਾ ਕੋਈ  ਉਦਾ ਹੋ ਜਾਈਦਾ .. 🤘🏻🤘🏻
ਜੱਦੀ ਸਰਦਾਰ ਤੰਦ ਪਾਉਂਦੇ ਬਿੱਲੋ 🐎ਸ਼ੌਂਕ ਦੇ ਅਣਖਾਂ ਦੇ ਪੱਟੇ ਹੋਏ ਜੱਟ TOP 🤟TOP ਦੇ
ਕੀਤੇ ਕਾਰੇ ਦਿਲੋ ਮਾੜੇ ਵੱਜਦੇ ਲੋਕੀ ਕਹਿਦੇ ਬੰਦੇ ਠੀਕ ਨੀ...
ਵਾਕਫ ਮੈ ਵੀ ਹਾਂ ਮਸ਼ਹੂਰ ਹੋਣ ਦੇ ਤਰੀਕਿਆ ਤੋਂ ਪਰ ਜਿੱਦ ਤਾਂ ਆਪਣੇ ਅੰਦਾਜ ਚ ਜੀਣ ਦੀ ਹੈ
ਢਾਉਣ ਵਾਲੇ ਬੱਲਿਆ ਪਹਾੜ ਵੀ ਢਾ ਦਿੰਦੇ ਨੇ 💪🏻💪🏻💪🏻
ਲੋਕੀ ਕਹਿੰਦੇ ਗੱਭਰੂ ਆਕੜ ਕਰਦੇ ਅਸੀਂ mood ਚ ਰਹੀਏ
ਯਾਰੀ ਇੱਕ ਨਾਲ,,ਸਰਦਾਰੀ ਹਿੱਕ ਨਾਲ,, ​,,
ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ,,
ਹਾਂ ਬਹੁਤ ਬੁਰੇ ਆਂ ਅਸੀ ਪਰ ਦੋ ਚਿਹਰੇ ਨੀ ਰੱਖਦੇ  ​,
ਕਰਦਾ ਦੁਅਵਾਂ 🙏 ਸਾਰੇ ਰਹਿਣ ਹੱਸਦੇ  ਨੀ ਮੈ ਏਨਾ ਵੀ ਨਹੀ ਮਾੜਾ ਜਿਨ੍ਹਾਂ ਲੋਕ ਦੱਸਦੇ ​,
ਹੱਸਦੇ  ਚਿਹਰਿਆਂ ਤੋਂ ਭੁਲੇਖਾ ਨਾ ਖਾ ਜਾਵੀਂ. ਅਸੀਂ ਕੋਈ ਬਹੁਤੇ ਚੰਗੇਂ ਬੰਦੇਂ ਨੀਂ  ​,
ਬੱਲਿਆ ਚੀਜਾਂ ਬਦਲਣ ਦੇ ਸ਼ੌਕੀ ਆਂ,ਯਾਰ ਤੇ ਗਰਾਰੀ ਅੱਜ ਵੀ ਓਹੀ ਆ.,,,
ਜਿਹੜਾ ਪਿਆਰ ਨਾਲ ਤੱਕੇ ਉਹਨੂੰ ਤੱਕ ਲਈਦਾ, ਜਿਹੜਾ ਘੂਰ-ਘੂਰ ਦੇਖੇ ਉਹਨੂੰ ਚੱਕ ਲਈਦਾ,,,
ਬੰਦੇ ਨੂੰ ਬਦਲਦੇ ਨੇ ਹਾਲਾਤ ਇਸ ਤਰ੍ਹਾਂ,,ਉਮਰ ਬਦਲਦੀ ਏ ਜਜ਼ਬਾਤ ਜਿਸ ਤਰ੍ਹਾਂ ​,,
#ਖੁਸ਼ੀਆ ਦੇ ਨਾਲ #ਖੇਡਦੇ ਹਾਂ #ਸੁਕਰਗੁਜਾਰ ਹਾਂ, ਉਸ ਮਾਲਕ ਦੇ🙏 ,,
ਜੋ ਹੱਸ ਕੇ ਲੰਘ ਜਾਵੇ ਓਹੀ ਓ ਦਿਨ ਸੋਹਣਾ ਏ ਫਿਕਰਾਂ ਚ ਨਾ ਪਿਆ ਕਰੋ ਜੋ ਹੋਣਾ ਸੋ ਹੋਣਾ ਏ ​,,
ਬੱਲਿਆ ਜਮੀਰ ਨਾ ਵਿਕਾਉ ਰੱਖਿਆ “ ਚੱਕ ਲਈ ਬੋਲੀ ਜੇ ਤੇਰਾ ਵਹਿਮ ਹੋਉਗਾ”
ਦਿਲ ਵਿਚ #ਦੁਨਿਆ ਦਾ ਰੱਖਿਆ ਨੀ ਡਰ.. ਜੱਟ ਸਦਾ #ਬੇਫਿਕਰ
ਨਾ ਪੈਸਾ ਨਾ ਸੋਹਣੀ ਸ਼ਕਲ ਆ ਪਰਧਾਨ, ਪਰ ਫਿਰ ਵੀ ਹਰ ਕੋਈ ਕਹਿੰਦਾ ਬਾਈ ਤੇਰੇ ਵਰਗਾ ਨੀ ਦੇਖਿਆ ਕੋਈ ​​,,
ਅਸੀ ਦੁਨੀਆ ਤੋ ਅਲੱਗ ਕੰਮ ਨੀ ਕਰਦੇ,ਪੈੜਾ,ਕਿਸੇ ਦੀਆ ਚ ਪੈੜ ਨੀ ਧਰਦੇ,ਇਝਣ ਕਰਾਉਣ ਗੇ ਜਿਹੜੇ ਵਾਲਾ ਸਿਰ ਝੜਦੇ,, ਸਾਨੂੰ ਪੂਰਤੀ ਨੀ ਆਉਂਦੀ ਪਾਇਆ ਜਿਹੜਾ ਜੱਬ ਆ,ਅਸੀ ਬੰਦੇ ਨੀ ਗਲਤ ਸਾਡੀ ਦੁਨੀਆ ਹੀ ਅਲੱਗ ਆ,,
Status Attitude
ਅਸੀਂ ਸਮੇ ਵਰਗੇ ਆ ਮਿੱਤਰਾ ਤੇ ਸਮਾ ਕਿਸੇ ਦੀ ਗੁਲਾਮੀ ਨੀ ਕਰਦਾ ,,,
ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,,
ਕੁੱਝ ਚੀਜਾਂ ਨੂੰ ਖਰੀਦਿਆ ਨਹੀਂ ਜਾ ਸਕਦਾ , ਮੈਨੂੰ ਓਹੀ ਚੀਜਾਂ ਪਸੰਦ ਨੇ ​​,,​​
ਪਿਆਰ ਤੇ ਸਿਆਸਤ ਉਹੀ ਜਿੱਤਦਾ, ਜਿਹੜਾ ਰੱਜ ਕੇ ਝੂਠ ਬੋਲਦਾ ਹੋਵੇ. ,,
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ ,,ਪਰ ਤੇਰੀ ਆਕੜ ਹੀ ਨਹੀਂ ਮੁਕਦੀ,,,
JEEPA ਦਾ ਏ ਰੌਲ਼ਾ ਜੱਟ ਕਾਰਾ ਨੂੰ ਨੀ ਪੁੱਛਦੇ ਸ਼ਹਿਰ ਦੇ ਜਵਾਕ ਬੀਬਾ ਫੈਨ ਸਾਡੀ ਮੁੱਛ ਦੇ ​​,,
ਮੈਨੂੰ ਲਭਣ ਦੀ ਕੋਸ਼ਿਸ ਹੁਣ ਨਾ ਕਰਿਆ ਕਰ ਕਮਲੀਏ,ਤੂੰ ਰਸਤਾ ਬਦਲਿਆ ਤਾਂ ਮੈਂ ਮੰਜਿਲ ਬਦਲ ਲਈ,,,
ਦਿਲ ਉਥੇ ਹੀ ਦੇਈਏ,ਜਿੱਥੇ ਅਗਲਾ ਕਦਰ ਕਰਨੀ ਜਾਣੇ,,,
ਅੱਗ  ਆਪਣੇ ਹੀ ਲਾਉਂਦੇ ਨੇ ਜਿੰਦਗ਼ੀ ਨੂੰ ਵੀ ਤੇ ਲਾਸ਼ ਨੂੰ ਵੀ  ​,,
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ.,, ਬੋਲਣਾ ਵੀ ਆਉਦਾ ਤੇ ਰੋਲਣਾ ਵੀ ​,,
ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ,,,
ਇੱਕ ਬਾਂਹ ਸੱਜੀ ਤੇ ਦੂਜੀ ਖੱਬੀ, ਭਰਾ ਮਿਲਦੇ ਨੇ ਰੱਬ ਸੱਬਬੀ।,,
copy ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ,,ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ, ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ, ,ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ,,
ਯਾਰੀ ਨਾਲੋ ਵੱਧ ਚੀਜ ਪਿਆਰੀ ਕੋਈ ਨਾਂ, ਤੇ ਫੂਕਰੇ ਬੰਦੇ ਸਾਡੀ ਯਾਰੀ ਕੋਈ ਨਾਂ , ​,,
ਸਾਡੇ ਤੋਂ ਨਫ਼ਰਤ ਹੋਗੀ ਸਜਣਾ ਕੋਈ ਗੱਲ ਨੀ ਪਰ ਸਾਡਾ ਨਾਮ ਤਾਂ ਹਰ ਵੇਲੇ ਯਾਦ ਅਉਗਾ,,,
ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ, ਨਖਰੇ ਨਾ ਲੱਭਦੇ ਮਸ਼ੂਕ ਵਰਗੇ .ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ ਤੇ ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ,,
ਓਹਨਾਂ ਪਰਿੰਦਿਆ 🐦 ਨੂੰ ਕੈਦ ਕਰਨਾ ਸਾਡੀ ਫਿਤਰਤ ਵਿਚ ਨਹੀਂ,, ਜੋ ਸਾਡੇ ਨਾਲ ਰਹਿ ਕੇ ਦੂਜਿਆਂ👫  ਨਾਲ ਉੱਡਣ 👈 ਦੇ ਸ਼ੋਕੀਨ ਹੋਣ ​​​,,
ਭੁੱਲਿਆ ,ਨੀਂ ਪੰਗੇ ਭਾਮੇਂ ਫੱਕਰ ਹੋਇਆ,,ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ ​​​​,,
ਚੱਲਦੇ ਰਹਿਣਗੇ ਕਾਫਲੇ, ਮੇਰੇ ਬਗੈਰ ਵੀ ਏਥੇ। ਇੱਕ ਤਾਰਾ ਟੁੱਟਣ ਨਾਲ, ਆਸਮਾਨ ਸੁੰਨਾ ਨਹੀਂ ਹੁੰਦਾ
ਨਾ ਜੱਟ Sweet ਨਾ ਹੀ Cute ਆ ❌ ਅੱਖ ਸਾਡੀ Weapon ਤੇ ਦਿਲ ਚ ਬਾਰੂਦ ਆ,,
ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ____ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ,,
ਮੌਤ ਨੂੰ ਖੱਟਣਾ ਤੇ 💁 Jatti ਨੂੰ ਪੱਟਣਾ ਇਕ ਬਰਾਬਰ. ​, ​,,
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ,,, ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ,,,
ਯਾਰਾ ਨਾਲ ਹੀ ਉਠਦੇ ਆਂ ,ਯਾਰਾ ਨਾਲ ਹੀ ਬਹਿੰਦੇ ਆਂ, ਤੇਰੇ ਵਰਗੀਆਂ ਫੁਕਰੀਆਂ ਤੋਂ ਕਿਲੋਮੀਟਰ ਦੂਰ ਹੀ ਰਹਿੰਦੇ ਆਂ,,
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ ​
ਬੰਦਾ ਖੁਦ ਦੀ ਨਜ਼ਰ ਵਿਚ ਸਹੀ ਹੋਣਾ ਚਾਹੀਦਾ ਦੁਨੀਆ ਤਾ ਰੱਬ ਤੋਂ ਵੀ ਦੁਖੀ ਐ,,,
ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ.,,
ਮੰਨਿਆਂ ਕਿ ਬੁਲਬਲੇ ਹਾਂ, ਪਰ ਜਿੰਨਾ ਚਿਰ ਹਾਂ ਪਾਣੀ ਦੀ ,ਹਿੱਕ ਤੇ ਨੱਚਾਂਗੇ,,
ਮੇਰਾ ਵਕਤ ਬਦਲਿਆ,, ਰੁਤਬਾ ਨਹੀਂ,, ਤੇਰੀ ਕਿਸਮਤ ਬਦਲੀ ਆ,, ਔਕਾਤ ਨਹੀਂ,, ​
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ.. ਬੀਬਾ ਇਲਾਜ ਕੋਈ ਨਾ, ​,,
ਪਹਿਲੇ ਛੋਟੇ ਸੀ ਤਾਂ ਦਿੱਲ ਸਾਫ ਤੇ ਕੱਪੜੇ ਮੈਲੇ ਹੁੰਦੇ ਸੀ ,, ਹੁਨ ਵੱਡੇ ਕੀ ਹੋ ਗਏ ਤਾ ਕੱਪੜੇ ਸਾਫ ਤੇ ਦਿੱਲ ਮੈਲੇ ਹੋ ਗਏ ਨੇ ​, ​,,
ਸ਼ੋਕ ਤਾ ਮੇਰੇ ਵੀ  ਸਿਰੇ ਦੇ ਨੇ,,.ਪਰ ਜੋ ਮਾਪਿਆਂ ਦਾ ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ ​, ​,,
ਅੱਗ  Punjabi Status Attitude
ਹਰ ਵਾਰ ਅਲਫ਼ਾਜ਼ ਹੀ ਕਾਫੀ ਨਹੀ ਹੁੰਦੇ,,, ਕਿਸੇ ਨੂੰ ਸਮਝਾਉਣ ਲਈ..ਕਦੇ ਕਦੇ ਚਪੇੜਾਂ ਵੀ ਛੱਡਣੀਆਂ ਪੈਂਦੀਆਂ ਨੇ, ​,,
ਆਕੜ ਚ ਨੀ ਅਣਖਾਂ ਚ ਰਹਿੰਦੇ ਆ, ਗਲ ਪਿੱਠ ਪਿੱਛੇ ਨਹੀਂ ਸਿੱਧੀ ਮੂੰਹ ਤੇ ਕਹਿੰਦੇ ਆ . ,,
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ, ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ ,,
ਜਿਤਨਾ ਬਦਲ ਸਕਤੇ ਥੇ ਬਦਲ ਲੀਆ ਖੁਦ ਕੋ ,ਅਬ ਜਿਸਕੋ ਤਕਲੀਫ ਹੈ,ਵੋ ਅਪਨਾ ਰਾਸਤਾ ਬਦਲੇ ,,
ਫਿਰਦੇ ਓ ਮੇਰੀ ਜੌ ਔਕਾਤ ਮਿਣਦੇਥੋਡੇ ਕਹਿੜਾ ਸਾਲੇਓ ਜਹਾਜ ਚੱਲਦੇ,,
ਜਦੋਂ ਫੋਲਣੇ ਰਕਾਡ ਆਊ ਲੇਖ ਫੁੱਟ ਦਾਆਉਂਦਾ ਸੀ ਵਰੋਲ਼ੇ ਵਾਂਗੂ ਨਾਗ ਉੱਡਦਾ,,
😘ਕਿਸੇ ਦੇ ਸਿਰ ਤੇ ਨੱਚਣ ਦੀ ਆਦਤ ਨੀ., ਜਿੱਥੇ ਵੀ ਖੜੀ ਦਾ ਆਪਣੇ ਦਮ ਤੇ ਖੜੀ ਦਾ., ,,
ਮੇਰੀ ਰੀਸ ਨਾਂ ਕਰਿਆ ਕਰ ਪ੍ਰਦਾਨ, ਮੇਰੀ ਬਣੀ ਥੋੜਿਆ ਨਾਲ ਵਿਗੜੀ ਬਹੁਤਿਆਂ ਨਾਲ,,
😍ਥੋੜਾ ਬਹੁਤਾ _ਰੋਹਬ😎 ਤਾਂ ਜਰੂਰ ☝ _ਰੱਖੂਗੀ👑 ਵੇ _ਸਾਕ💁 ਪੰਦਰਾਂ _ਜੱਟੀ👸 ਨੇ ਮੋੜੇ😉 ​​​​​​​​,
ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ ​​​​​​,
ਜੋ‌ ਸਾਡੇ ਤੇ ਗੇਮਾਂ ਪਾ ਕੇ ਖੁਸ਼ੀ ਮਨਾ ਰਹੇ ਨੇ,ਕਤੀੜੇ ਇਕ ਗੱਲ ਯਾਦ ਰੱਖੋ, ਗਿੱਦੜਾਂ ਦੇ ਝੂੰਡ ਕਦੇ ਸ਼ੇਰ ਦੀ ਬਰਾਬਰੀ ਨਹੀਂ ਕਰ ਸਕਦੇ।
ਜੇ ਸਾਲੇ ਸ਼ੀਸ਼ੇ ਨਾ ਹੁੰਦੇ.. ਖੂਬਸੂਰਤੀ ਦੇ ਵੀ ਅਲੱਗ ਪੇਮਾਨੇ ਹੋਣੇ ਸੀ, ਫਿਰ ਲੋਕ ਸ਼ਕਲਾ ਦੇ ਨਹੀ ,ਬਸ ਰੂਹਾ ਦੇ ਦੀਵਾਨੇ ਹੋਣੇ ਸੀ, ,,
ਉਸਤਾਦ ਉਮਰ ਦੇ ਕੱਚੇ ਜਾਣ ਕੇ ਖੈਹ ਨਾ ਬੈਠੀਂ, ਤੇਰੇ ਵਰਗਿਆਂ ਨੂੰ ਦੇੜਨ ਲਈ ੨ ਮਿੰਟ ਵੀ ਬਹੁਤ ਜ਼ਿਆਦਾ ਨੇ।
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ,,, ਨਦੀਆਂ ਆਪ ਮਿਲਣ ਆਉਣਗੀਆਂ ​​​​​,
ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ, , ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ. ​,,​​
ਔਕਾਤ ਚ ਰਿਹਾ ਕਰ 🖕ਮਿੱਠਿਆਂ, ਤੂਫ਼ਾਨ ਦੀ ਲਪੇਟ ਆਏ ਹੋਏ ਘਰ ਤਾਂ ਕੀ ਬੰਦੇ ਵੀ ਮੁੜ ਵਾਪਸ ਨਹੀਂ ਮਿਲਦੇ।
ਕਿਸਮਤ ਨੂੰ ਚੈਲੰਜ ਕਰਦੇ ਆਂ ਨੀ ਜਦ ਪਾਸਾ ਪਲਟੂ ਵੇਖਾਂਗੇ.,,
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ‪‎ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ,,, ​
👱 ਤੂੰ ਵੀ ਕਰੇ ਮੈਂਨੂੰ 👫 #ਪਿਆਰ ਪਰ ਕਰਦਾ ਨੀ show ਵੇ 💏 ਇਸ਼ਕ ਦੇ 💖 ਮਾਮਲੇ  ਚ ਕਾਤੋ ਏ slow ਵੇ👍 ​​​​​​​​,
I’m Sorry ਜੇ ਮੈਂ ਬਦਲ ਗਈ ਹਾਂ,, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ ,,,
❤ ਦਿਲ ਦਰਿਆ ਜਰੂਰ ਆ ਪਰ ਵਾਧੂ 🐟 ਮੱਛੀਆਂ ਨਹੀਂ ਰੱਖਦੇ
ਜਿਹੜਾ 3️⃣-5️⃣ ਕਰੇ ਸਜ਼ਾ ਉਹਨੂੰ ਦਈਏ ਭਾਰੀ ਵਾਂਗ ਦੌੜਦੇ ᑕᑌᖇᖇEᑎT ਕੁੱਤੇ ਜੱਟ ਦੇ ਸ਼ਿਕਾਰੀ
Fb Status Punjabi Attitude
ਕਿਸੇ ਦੇ ਬੁਰੇ ਵਕਤ ਚ ਹੱਸਣ ਦੀ ਗਲਤੀ ਨਾ ਕਰਨਾ, ਇਹ ਵਕਤ ਹੈ ਜਨਾਬ ਚਿਹਰੇ ਯਾਦ ਰੱਖਦਾ ਹੈ, ,,
ਸਾਡੀ ਬਰਾਬਰੀ ਨਹੀਂ ਹੋਣੀ ਤੁਹਾਡੇ ਕੋਲੋਂ ਮਿੱਠਿਆਂ, ਤੁਸੀ ਸਾਨੂੰ ਬਸ ਥੱਲੇ ਲਾਉਣ ਦੀਆਂ ਹੀ ਸਕੀਮਾਂ ਲਾਉ,
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ,
ਧਰਤੀ ਤੋਂ ਕਰ ਦੇਣੀ ਗ਼ੈਬ ਨਖਰੋ ❌ਫਿਰਦੀ ਲਗੋੜ ਜਿਹੜੀ ਤੈਨੂੰ ਘੂਰਦੀ,
“ਕਿਰਦਾਰ” ਕੇ ਮੁਰੀਦ ਹੈਂ ਲੋਗ ,, ਜ਼ਬਰਦਸਤੀ ਦਿਲੋਂ ਪਰ ਰਾਜ ਨਹੀ ਕੀਆ ਜਾਤਾ, ,,
ਦੁਸਾਝ ਦਾ ਹੋਸਲਾ ਏ ਨੀ ਰੱਬ ਵਰਗਾ ✅ ਕਿਹੜੀ ਗੱਲੋਂ ਫਿਰਦੀ ਫਿਕਰਾ ਚ ਝੂਲਦੀ,
ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ ,, ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ ,,​​
ਹਾਲੇ ਬਾਜ ਖਾਮੋਸ਼ ਆ..ਉੱਡ ਲੈਣ ਦੇ ਤਿਤਰਾਂ ਨੂੰ...ਜਦੋ ਉਡਾਰੀ ਵਜਗੀ ਦੁਨੀਆ ਖੜ ਖੜ ਦੇਖੂ ਮਿੱਤਰਾ ਨੂੰ ​ ​,,
ਕਿਸੇ ਨੂੰ ਐਨੀ ਛੇਤੀ ਜੱਜ ਨਾ ਕਰੋ, ਕੀਤੇ ਫਿਰ ਆਪਣੀ ਗਲਤੀ ਤੇ ਪਛਤਾਵਾ ਹੋਵੇ।,,
ਯਾਰਾਂ ਦੇ ਹੱਥ ਮੋਡਿਆ ਤੇ ਹਿੱਕਾ ਉੱਤੇ ਚੜਦੇ ਆ , ਦੁਸਾਂਝ ਪੱਕਾ ਆੜੀ ਏ ਫਾਨੇ ਵਾਂਗੂ ਅੜਦੇ ਆ,
This Jatti is Too #Ghaint U Can't Afford
ਵਕਤ ਵੀ ਬਦਲੇਗਾ, ਸਾਹਮਣਾ ਵੀ ਹੋਵੇਗਾ !ਬਸ ਜਿਗਰਾ ਰੱਖੀ ਅੱਖ ਮਿਲਾਉਣ ਦਾ ​​​​​​​,
ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ ,, ਪਤਾ ਲੱਗ ਹੀ ਜਾਂਦਾ ਹੈ ,,
ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ, ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ , ,,
ਹੁਣ ਬੰਦਾ ਲੱਤਾਂ ਖਿੱਚਣ ਵਾਲਿਆਂ ਨੂੰ ਕਿਦਾਂ ਸਮਝਾਵੇ, ਕਿ ਬਾਂਹ ਉਪਰ ਵਾਲੇ ਨੇ ਫੜੀ ਹੋਈ ਆ . ,,
ਵਗਦੇ ਨੇ ਪਾਣੀ ਮਿੱਠੇ... ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ ​​​​,
ਜਿੰਨ੍ਹਾਂ ਨੂੰ ਤੂੰ ਮਿਲ ਕੇ ਗਰੂਰ ਕਰਦਾ ਏਂ ਉਹ ਸਾਨੂੰ ਮਿਲਣ ਲਈ ਤਰਸਦੇ ਨੇ.,,
ਨਾ ਅੱਸੀ ਕਿਸੇ ਦੇ ਬਾਬੂ ਨਾ, ਸਾਡੀ ਕੋਈ ਸਹੇਲੀ 🙋 ਯਾਰ ਇਕੱਲਾ ਹੀ ਫਿਰਦਾ 🚶ਨਾਲ ਕੁਜ ਯਾਰ ਬੇਲੀ,
ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ,, ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ.,,
ਨਾਲੇ ਸਾਡੇ ਨਾਮ ਤੋ ਧੂਆ ਮਾਰਦੇ, ਨਾਲੇ ਸਾਲੇ ਕਰਦੇ ਆ ਕਾਪੀ ਜੱਟ ਦੀ,
👉 ਬੜਾ ਕੁਝ ਪਾਇਆ ,,🙏 ਤੇ ਬੜਾ ਕੁਝ 😔 ਗਵਾਇਆ , ,ਕੁਝ ਮੈਨੂੰ ਰਾਸ ਨਾ ਆਏ ,,🤘 ਕੲੀਆ ਨੂੰ ਮੈਂ ਰਾਸ ਨਾ ਆਇਆ ..,, ​
ਜੇਹੜੇ ਅੱਜ ਮੇਰਾ ਫੋਨ ਨਹੀਂ ਜੋ ਚੱਕਦੇ, ਵਾਦਾ ਕਰਦਾ ਟਾਈਮ ਦੇਕੇ ਵੀ ਨਾ ਮਿਲਿਆ ਕਰੂੰ,
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ,,
ਨਿਕਲ ਜਾਣਗੇ ਸਾਰੇ ,ਤੈਨੂੰ ਜੋ ਭੁਲੇਖੇ ਨੇ . ਤੇਰੇ ਵੱਡੇ ਵੱਡੇ ਯੋਧੇ ,ਅਸੀਂ ਨੇੜਿਓਂ ਦੇਖੇ ਨੇ.,,
ਮਿੱਤਰਾਂ ਨੇ ਅੱਖਾਂ ਵਿੱਚ ਪਾ ਕੇ ਤੁਰਨਾ,,ਧੂੜ ਤੇਰੇ ਪੈਰਾਂ ਦੀ ਬਣਾਇਆ ਸੁਰਮਾ ,,
ਤੂੰ ਸੀ ਲਾਰੇ ਲਾਉਣ ਵਾਲਾ, ਮੇਰੇ ਸੀ ਵਾਦੇ ਪੱਕੇ,,ਮੈ ਤਾਂ ਹੋਰ ਲੱਭ ਲਿਆ_ਖਾਈ ਚੱਲ ਤੂੰ ਜਿਹੜੀ ਨਾਲ ਖਾਣੇ ਧੱਕੇ,,
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ.,,
ਘਰੇ ਸਾਡੇ ਨਿੱਤ ਹੀ ਕਚਿਹਰੀ ਲਗਦੀ,ਯਾਰ ਤੇਰਾ ਕੱਲਾ ਕੇਸ ਪਿਆਰ ਦਾ ਲੜੇ ਕਿਉਿਕ ਬਾਪੂ ਕਹਿਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ
ਸਾਡੀ ਗੱਲਬਾਤ ਭਰਦੀ ਗਵਾਹੀ ਬੱਲਿਆ, ਅਸੀ ਮਹਿਫਲਾਂ ਚ ਜਾ ਕੇ ਨਹਿਓ ਨਾਮ ਦੱਸੀਦਾ.. ,,
ਲਹਿਜੇ_ਸਮਝ ਆ #ਜਾਂਦੇ ਆ #ਪਰਧਾਨ ਮੈਨੂੰ #ਲੋਕਾਂ ਦੇ🔥 ਬਸ #ਉਹਨਾਂ ਨੂੰ #ਸ਼ਰਮਿੰਦਾ ਕਰਨਾ ਮੈਨੂੰ #ਚੰਗਾ_ਨਹੀ👎ਲੱਗਦਾ
ਓਹ ਉਮਰ ਦੀ ਛੋਟੀ ਸੀ ਪਰ ਵੱਡੀ ਅਕਲਾਂ ਦੀ,,ਉਹਨੇ ਕੀ ਦਿਲ ਪੜਨਾ ਜਿਹਨੂੰ ਆਦਤ ਸ਼ਕਲਾਂ ਦੀ,,
ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ,
ਗਿਆ ਮਾੜਾ ਟਾਇਮ ਹੁਣ ਮੁੜਕੇ ਨੀ ਆਉਣ ਦਿੰਦੇ ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ ,
😄 ਹੱਸਦੇ ਚਿਹਰੇ ਪਿੱਛੇ ਸੱਜਣਾ ਰਾਜ 🤫 ਬੜੇ ਨੇ ਕਾਂਵਾਂ 🐦 ਨੂੰ ਬੋਲਣ ਦੇ ਅੱਗੇ ਬਾਜ਼ 🦅 ਖੜੇ ਨੇ.. ,,
ਡੋਰਾਂ ਬੰਨ੍ਹ ਕੇ ਪਿਆਰ ਦੇ ਜਿਵੇਂ ਪੈਗਾਮ ਦੀਆਂ, ਸਾਹਾਂ ਵਿੱਚ ਜੜ੍ਹ ਲਈਆਂ ਤੇਰੇ ਨਾਮ ਦੀਆਂ,
ਪਾਲਸ਼ਾਂ ਤੇ ਸਾਜ਼ਿਸ਼ਾਂ ਤੋਂ ਦੂਰ ਬੱਲੀਏ, ਆਜਾ ਦੱਸਦੇ ਆਂ ਕਾਤੋਂ ਮਸ਼ਹੂਰ ਬੱਲੀਏ🌪
ਸੱਜਣਾ ਏ ਨਾ ਸੋਚੀ ਕਿ ਤੂੰ ਸਾਡੇ ਬਾਰੇ ਸਭ ਜਾਣਦਾ, ਤੂੰ ਸਾਨੂੰ ਬਸ ਉਨਾ ਜਾਣਦਾ ਜਿੰਨਾ ਅਸੀ ਚਾਹੁੰਦੇ ਆ ਕਿ ਤੂੰ ਜਾਣੇ ​,,
ਤੂੰ ਚੰਗੀ ਕੀਤੀ ਜਾਂ ਮਾੜੀ ਦਿਲ ਆਪਣੇ ਤੇ ਜਰ ਗਏ ਆਂ ,,, ਸਾਹ ਹਜੇ ਤੱਕ ਚਲਦੇ ਨੇ ਪਰ ਤੇਰੇ ਲਈ ਤਾਂ ਮਰ ਗਏ ਆਂ,,
ਆਪਾਂ ਦੋਨੋ ਜਾਣੇ ਕੱਠੇ ਕਿੰਨੇ ਸੋਹਣੇ ਲੱਗਦੇ ਵੇ ਨਾਲ ਖੜਕੇ ਤਾਂ ਦੇਖੀਂ ਕਿੰਨੇ ਸੋਹਣੇ ਲੱਗਦੇ,,
ਬੁਰਾ ਤੋ ਹਰ ਕੋਈ ਹੈ ਜਾਨੀ, ਫ਼ਰਿਸ਼ਤੇ ਨਾ ਤੁੰਮ ਹੋ ਨਾ ਹਮ ਹੈਂ
ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ, ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ  ​,,
ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ,, ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ
ਘਰ ਨੀ ਵਸਾਈਦਾ ਸ਼ਰੀਕਾਂ ਜਾੜਕੇ,, ਉੱਗੀਦਾ ਏ ਪੱਥਰਾਂ ਦੇ ਸੀਨੇ ਪਾੜਕੇ ,,
ਕਭੀ ਮਿਲੋਗੇ ਤੋ ਜਾਨ ਜਾਓਗੇ,, ਹਮ ਵੈਸੇ ਨਹੀਂ ਜੈਸੇ ਬਤਾਏ ਜਾਤੇ ਹੈਂ,,
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ ਕਿਸੇ ਨੂੰ ਜ਼ਹਿਰ ਲਗਦੇ ਆਂ ਤੇ ਕਿਸੇ ਨੂੰ ਸ਼ਹਿਦ,,
ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ,, ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ,,
ਕਮਾਲ😅 ਕਰਦੇ ਆ ਉਹ ਲੋਕ ਜੋ ਸਾਥੋ ਸੜਦੇ😡 🤬 ਆ, #ਮਹਿਫ਼ਲਾਂ ਆਪਣਿਆਂ ਲਾਉਂਦੇ ਆ👈✌ ਤੇ ਚਰਚੇ ਫੇਰ 👉 ਸਾਡੇ ਈ ਕਰਦੇ ਆ​​,,​​
ਪੰਜਾਬੀ Attitude Status
ਹਮ ਵੋਹ ਮਜ਼ਿਲ ਕੇ ਰਾਹੀ ਹੈਂ, ਜੋ ਹਰ ਕਿਸੀ ਕੇ ਨਸੀਬ ਮੇਂ ਨਹੀ ਹੋਤੀ ,,
ਮੰਜਿਲ ਤਾਂ ‘ਮੌਤ’ ਏ 🍂 ਸਫ਼ਰ ਦਾ ਮਜ਼ਾ ਲਵੋਂ ✨ ​,,
ਜੱਟਾ ਐਵੇਂ ਨਾ ਸ਼ਿਕਾਰ ਹੋ ਜਾਵੀ ਕਿਸੇ ਹਾਦਸੇ🤝 👸ਬੇਗੀਆਂ ਤਲਾਸ਼ ਦੀਆਂ ਨਿਤ ਨਵੇਂ ਬਾਦਸ਼ੇ,,
ਥਾਂ ਤੇ 👊ਪੰਗੇ ਨਈਉ ਲੈਂਦਾ ਬੱਲੀਏ👧ਜਿਹਨਾਂ ਪਿਛੇ 💀ਅੜਦਾ ਉਹ ਬੰਦੇ ਖਾਸ ਨੇ💪
ਅਸੀਂ ਜਾਹਲੀ ਨੋਟਾਂ ਵਰਗੇ ਆ,, ਕਿੱਥੇ ਵਰਤੇਗੀ ਕਿੱਥੇ ਖਰਚੇਗੀ , ​
ਖੁੱਲੀ ਕਿਤਾਬ🕮 ਨਾ ਬਣ ਕਿਸੇ ਅੱਗੇ ਦਿਲਾਂ ❤️ਕਿਉਂਕਿ ਲੋਕ ਕਮਜ਼ੋਰੀਆਂ ਪੜ ਕੇ ਬੜੀ ਭੈੜੀ ਸੱਟ ਮਾਰਦੇ ਆ ​,,
ਵਗਦੇ ਜੋ ਪਾਣੀ ਕਿੱਥੇ ਖੜਦੇ ਨੇ ਜਾਲਮਾ ਚੇਹਰੇ ਪੜਨੇ ਵਾਲੇ ਦਿਲ ਨਹਿਉ ਪੜਦੇ ਵੇ ਜਾਲਮਾ ,,
ਬੀਬਾ ਇਹ ਹੀ ਹੈ ਸੱਚ ਕਿ ਮੇਰੇ ਕੋਲੋ ਜਿੰਨਾ ਬੱਚ ਸਕਦੀ ਹੈਂ ਬੱਚ, ​
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ,, ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ,,
ਤੂੰ ਪਹਿਲਾਂ ਆਪਣਾ Attitude ਸੇਟ ਕਰ,,ਇਨੀ ਦੇਰ ਤੱਕ ਮੇ ਆਪਣੀਆਂ ਮੁੱਸ਼ਾਂ set ਕਰਲਾ,,
ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ,, ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ,,
ਮੁਕਾਮ ਤੋ ਮੌਤ ਹੈ ਜਨਾਬ, ਜਰਾ ਠਾਠ ਸੇ ਚੱਲੇਗੇ ​​​,
ਹਸਦੇ ਹੁੰਦੇ ਸੀ + ਜੋ ਡੁੱਬਦੇ ਨੂੰ ਦੇਖ ਕੇ__ ਹਓਂਕਾ ਹੀ ਨਾਂ ਲੈ ਜਾਣ +ਉੱਡਦੇ ਨੂੰ ਦੇਖ ਕੇ ​,
ਓਥੇ ਖੁਸ਼ੀਆਂ ਕਦੇ ਨੀ ਆਉਂਦੀਆ ਜਿੱਥੇ ਸਮਝੌਤੇ ਆ ਜਾਣ ​,,
ਸ਼ਾਇਦ ਹੁਣ ਸਾਰਿਆਂ ਦੀ ਇੱਕੋ ਹੀ ਕਹਾਣੀ ਏ,, ਕਿਤੇ #ਰਾਜਾ_ਬੇਵਫਾ ਤੇ ਕਿਤੇ #ਰਾਣੀ ਏ ​​,,
ਸਾਡੀ ਚੂਪੀ 👈ਨੂੰ ਬੇਵਸੀ ਨਾ ਸਮਜੀ🤔 ਅਸੀ,,#ਬੋਲਣਾ ਵੀ ਜਾਣ ਦੇ ਆਂ ,,ਤੇ 👉 ਰੋਲਣਾਂ ਵੀ. ​,,​​
ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ, ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ,,
ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ, ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ ,,
ਵੇ ਤੂੰ  Rulega ਹਜ਼ਾਰ ਵਾਲੇ Note ਵਾਂਗੂ,, ਜੇ Jatti ਸੋਹਣਿਆ ਕਰੰਸੀ ਵਾਂਗੂ Chnge ਹੋ ਗਈ. ​,,, ​
Munde  ਤਾ Jatti 💁 ਦੀ Look  ਤੇ ਬੜੇ ਮਰਦੇ ਨੇ,, ਪਰ ਮੈਨੂੰ 💁 ਤੇਰੇ  ਵਾਂਗ ਜਨੇ-ਖਨੇ 👤 ਨੂੰ ਦਿਲ  ਚ ਰੱਖਣ ਦੀ ਆਦਤ ਨਈ ​,,, ​
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ,, ਉੱਝ ਗਲੇਲਾਂ ਨਾਲ ਕਦੇ ਬਾਜ🦅 ਨੀ ਮਰਦੇ🤙🏻,,
ਵੈਰੀਆਂ 😠 ਲਈ ਹਮੇਸ਼ਾ 😊 ਆਪਣਾ ✌ ਇਕੋ ਈ ਜਵਾਬ 😃 ਆ 😉 ਜੇ ਤੁਸੀ 👊 ਨੀ ਸਿੱਧੇ 😡 ਪੁੱਤ 😏 ਦਿਮਾਗ ਆਪਣਾ 💪 ਵੀ ਖਰਾਬ ਆ 😡👩​​,,​​
ਹਵਾਵਾਂ ਨਾਲ ਹੀ ਡਿੱਗ, ਪਏ ਉਹ ਹਨੇਰੀ ਕੀ ਝੱਲਣਗੇ,, ਜਿੰਨਾ ਦੀ ਚਾਲ ਹੀ 👩ਜਨਾਨੀਆ ਵਾਲੀ ਉਹ ਰਾਹ 💪🏻ਯਾਰਾ ਦਾ ਕੀ ਮੱਲਣਗੇ,,
ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ ​​,
ਔਕਾਤ ਸਾਲਿਆਂ ਦੀ ਅੱਖਾਂ ਮਿਲਾਉਣ ਦੀ ਵੀ ਹੈਣੀ ,ਤੇ ਗੱਲਾਂ ਭੁਲੇਖੇ ਦੂਰ ਕਰਨ ਦੀਆਂ ਕਰਦੇ ਨੇ  ,,
ਰੂਹਾਂ ਵਿੱਚ ਮਹਿਕ ਅਣਖ ਦੀ ਤਨ ਤੇ #ਮਹਿੰਗੇ ਸੈਂਟ ਕੁੜ੍ਹੇ ਅੱਖਾ ਦੇ ਵਿੱਚ ਅੱਖਾਂ ਪਾ ਕੇ ਕਰੀਏ #Judgement ਕੁੜ੍ਹੇ ,,
ਕਈਆਂ👥 ਦੇ ਦਿਲਾਂ❤ ਵਿੱਚ ਰਹਿੰਨਾ😎 ਆਂ.. ਕਈਆਂ👥 ਦੇ ਤਾ ਸਮਝੋਂ🤔 ਵੀ ਬਾਹਰ 👉ਨੀ
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ,, ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ
ਸਾਡਾ ਉਹਨਾ ਨਾਲ ਮੇਲ ਕੀ ੲੇ, ਬੰਦੇ ਜਜ਼ਬਾਤੀ ਅਾ,, ਟੀਕੇ ਲਾ ਕੇ ਫਿਰਦੇ ਫਲਾਈ ਜਿਹੜੇ ਛਾਤੀਅਾ,,
ਦਿਨ ਯਾਦ ਹੋਣੇ ਤੈਨੂੰ iphone ਵਾਲੀਏ ਤੂੰ ਮੇਰੇ 1100 ਨਾਲ battery ਵਟਾਉਦੀ ਹੁੰਦੀ ਸੀ,
ਰੋਹਬ ਕਿਸੇ ਦਾ ਨਈ ਸਹਿੰਦੇ! ਮੌਜ ਆਪਣੀ ਚ ਰਹਿੰਦੇ!.........ਧੱਕੇ ਖਾ ਖਾ ਕੇ ਬਣੇ! ਐਨੀ ਛੇਤੀ ਵੀ ਨਈ ਢਹਿੰਦੇ,,
ਪੰਜਾਬੀ Attitude ਨਵੇਂ ਸਟੇਟਸ
ਅੱਜ ਮਾੜਾ ਟਾਇਮ ਏ ਕੱਲ ਚੰਗਾ ਵੀ ਆਊਗਾ ਮੰਨਿਆ ਕੋਈ ਸਾਥ ਦੇਣ ਵਾਲਾ ਨਹੀਂ , ਪਰ ਰੱਬ ਕੋਈ ਨਾ ਕੋਈ ਰਾਸਤਾ ਜਰੂਰ ਦਿਖਾਊਗਾ ​​,,​​
ਨੀ ਉਹ 👉ਦੁਨੀਆ ਤੋ ਹੋਜੂ #ਲਾਪਤਾ,, ਜਿਹੜਾ ਤੇਰੇ+ਮੇਰੇ ਵਿੱਚ ਆ ਗਿਆ ,,,
ਯਕੀਨ ਰੱਖੋ ਜੋ ਤੁਹਾਡੀ ਕਿਸਮਤ ਵਿਚ ਹੈ ਉਹ ਤੁਹਾਨੂੰ ਹੈ ਮਿਲੇਗਾ ,,​​
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ,,ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ,,
ਰੱਖਿਆ_ਦਿਮਾਗ_ਥੋੜਾ #ਟੇਡਾ_ਬੱਲੀਏ.. ਦੁਨੀਆ_ਤੋਂ_ਜ਼ਰਾ #ਅਸੀ_ਅੱਡ_ਚੱਲੀਏ,,
ਹੋਣਾ ਨੀ ਕੋੲੀ ਫਾੲਿਦਾ , ਅੇਵੈ ਮਾਰ ਨਾ ਬਿਲੋ ਗੇੜੇ ..... HIGH Attitude ਰੱਖਿੲੇ,,, ਜਣੀ_ਖਣੀ ਦੇ ਨਾ ਜਾੲੀੲੇ ਨੇੜੇ,,
ਪਲਕਾਂ 👁👁 ਦੀ ਫਾਇਰਿੰਗ ਅੱਗੇ ਫੇਲ 47aaa 😉 ਅੱਖਾਂ ਵਿੱਚ powder gun 🔫 ਦਾ Loaded ਦੁਨਾਲੀਆਂ ,
ਤੇਰੇ ਪਿਆਰ ਨੂੰ ਕਦੇ ਖੇਡ ਨਹੀਂ ਸਮਝਿਆ,, "↓ ਨਹੀਂ ਤਾਂ ਖੇਡ👯 ਤਾਂ ਬਹੁਤ ਖੇਡੇ ਨੇ ਤੇ ਕਦੇ ਹਾਰੇ ਵੀ ਨਹੀਂ,
ਵਕਤ ਵੀ ਬਦਲੇਗਾ 🏃 ਸਾਹਮਣਾ ਵੀ ਹੋਵੇਗਾ 🚩ਬਸ ਜਿਗਰਾ 👫 ਰੱਖੀ ਅੱਖ 👀 ਮਿਲਾਉਣ ਦਾ ,
ਘਰੋ ਨਿਕਲਾ ਤਾ ਯਾਰ ਨਾਲ ਅੈਨੇ ਤੁਰਦੇ ਜਿਵੇ ਵੱਡੇ ਲੀਡਰ ਦੀ ਕੋੲੀ Rally ਹੁੰਦੀ A
ਆਕੜਾ ਚ ਨਹੀਂ ਅਸੀ ਅਣਖਾ ਚ ਰਹਿਨੇ ਆ,,ਪਿੱਠ ਪਿੱਛੇ ਨਹੀਂ ਗੱਲ ਸਿਧੀ ਮੂੰਹ ੳਤੇ ਕਹਿਨੇ ਆ,,
ਅੌਕਾਤ ਵਿੱਚ ਰਹਿ ਬੀਬਾ ਧੇਲੇ ਦੀਅਾਂ ਘੁੱਗੀਅਾਂ ਤੋਂ ਲੱਖਾਂ ਦੇ ਚੀਨੇ ਨੀ ਮਾਰ ਹੁੰਦੇ,,
ਜੱਟੀ ਹਾਂ ਹੁਣ;;;;;;ਆਕੜ ਤਾਂ ਹੋਊਗੀ
ਪੰਜਾਬੀ ਸਟੇਟਸ Attitude
ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ.,,ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ
ਤੇਰੀ ਰਜ਼ਾ ਵਿੱਚ ਰਹਿਣਾ ਦਾਤਾ🙏 ਤੇਰਾ ਦਿੱਤਾ ਖਾਣਾ 🥗 ਅੱਜ ਇਥੋਂ ਤੱਕ ਆਏ ਹਾਂ ਕੱਲ ਹੋਰ ਵੀ ਅੱਗੇ ਜਾਣਾ ,,
ਗੱਲਾਂ ਕਰਨ ਨੂੰ ਦੁਨੀਆ ਸ਼ੇਰ🦁 ਹੁੰਦੀ ਆ,, ਜਦੋਂ ਬੀਤੇ ਆਪਣੇ ਤੇ ਤਕਲੀਫ 😭ਤਾਂ ਫੇਰ ਹੁੰਦੀ ਆ ​,,
ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ.,,, ​
ਮਤਲਬ ਨੂੰ ਜੀ ਜੀ ਹੁੰਦੀ ਏ.,, ​
#ਸਬਰ ਰੱਖ ਸੱਜਣਾ, ਸੂਈਆਂ 🕰️ ਫੇਰ ਘੂਮਣਗੀਆ ,,
ਮਤਲਬ ਨੂੰ ਜੀ ਜੀ ਹੁੰਦੀ ਏ ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ,, ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ ,, ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ ,,, ​
ਤੇਰਾ ਮੇਰਾ ਮਿਲਦਾ ਨਾ ਰੂਟ ਵੇ,,, ਜੱਟੀ ਤੇਰੇ ਨਾਲੋਂ ਵੱਧ ਆ Cute ਵੇ,,, ​
ਕਿਸੀ ਕੀ👉 ਦੁਨੀਆਂ ਸੇ ਕੋਈ #ਮਤਲਬ 🤨ਨਹੀ ਹਮੇਂ, ਖੁਦ ਕੀ ਦੁਨੀਆਂ ਕੇ #ਬਾਦਸ਼ਾਹ 👑 ਹੈ ਹਮ , ​
ਕਰਦੀ ਏਂ ਮਾਨ ਨੀਂ ਤੂੰ ਨਿੱਕੇ ਜਿਹੇ ਮਕਾਨ ਦਾ,, ਰੋਹਬ ਨਹੀਂਓ ਸਹਿੰਦਾ ਮੁੰਡਾ ਕਿਸੇ ਵੀ ਰਕਾਨ ਦਾ,, ​
ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ,, ​
ਆ ਜਵਾਕ ਜਿਹੇ ਪੁਰਾਣੇ ਖੁੰਢਾ ਨਾਲ ਖਹਿਦੇ ਨੇ, ਆਪਣੇ ਆਪ ਨੂੰ ਉਸਤਾਦ ਤੇ ਸਾਨੂੰ ਚੇਲੇ ਕਹਿੰਦੇ ਨੇ  ,
ਗ਼ਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ ​​,,​​
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,,, ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ,,
ਹਮ ਵਹਾਂ ਦੋਸਤੀ ਕਰਤੇ ਹੈਂ , ਜਹਾਂ ਜਾਨ ਸੇ ਜਿਆਦਾ ਜੁਬਾਨ ਕੀ ਕੀਮਤ ਹੋ ,,
ਬਦਲਾ ਤਾਂ ਦੁਸ਼ਮਣ ਲੈਂਦੇ ਆ ਸੋਹਣਿਆ, ਅਸੀ ਤਾ ਮਾਫ ਕਰਕੇ ਦਿਲ ❤️ ਵਿਚੋਂ ਹੀ ਕੱਢ ਦਈਦਾ।, ​
ਆਕੜਾ ਵਿੱਚ ਨਹੀ ਅਸੀ ਤਾ ਅਣਖਾ ਵਿੱਚ ਰਹਿੰਦੇ ਹਾ💪ਗੱਲਾ ਪਿੱਠ ਪਿਛੇ ਨਹੀ ਸਿੱਧੀਆ ਮੂੰਹ ਤੇ ਕਹਿੰਨੇ ਹਾ,,
ਗਰੂਰ ਤਾਂ ਦੁਨੀਆਂ ਕਰੀ ਫਿਰਦੀ ਆ ਸੱਜਣਾ ਅਸੀਂ ਤਾਂ ਅੱਜ ਵੀ ਨਰਮ ਸੁਭਾਅ ਦੇ ਆ ,,
ਗਮ ਨਾ ਕਰ ਕੀ ਪਿੱਛੇ ਰਹਿ ਗਿਆ, ਜੋ ਅਗਲੇ ਮੋੜ ਤੇ ਹੈ ਖੌਰੇ ਕਿੰਨਾ ਹਸੀਨ ਹੋਣਾ ,,
ਪੜੀ ਤਾਂ ਜਾਪਿਆ ਹੀਰ ਤੂੰ ਏ_ ਧਿਆਇਆਂ ਜਾਪਿਆ ਪੀਰ' ਤੂੰ ਏ _ਚੱਖਿਆ ਤਾਂ ਜਾਪਿਆ ਖੀਰ ਤੂੰ ਏ_ ਜਖ਼ਮ ਫਰਲੋਂ ਜਾਪਿਆ ਤੀਰ ਤੂੰ ਏ ,,
ਸਖਤ ਜੁਬਾਨਾਂ ਰੱਖਣ ਵਾਲੇ ਦਿੰਦੇ ਨਾ ਨੁਕਸਾਨ ਬੁੱਲ੍ਹਿਆ, ਡਰ ਉਹਨਾਂ ਦੇ ਕੋਲੋਂ ਜਿਹੜੇ ਝੁਕ ਝੁਕ ਕਰਨ ਸਲਾਮ  ​,,
ਕਾਫਲਿਆਂ ਦੀ ਲੋੜ ਨਹੀਂ 😍ਤੇਰੀ ਨਗਰੀ ਦੇ ☠️ਵਿਗੜੇ ਮੈਨੂੰ ਸਿੱਧੇ 🙏ਹੋ ਕੇ ਮਿਲਦੇ ਨੇ ,,
ਤੁਮ ਬਾਹਰ ਸੇ ਮਿਲੇ, ਹਮ ਅੰਦਰ ਸੇ ਮਿਲੇ 😎 ਤੁਮ ਗੁਲਾਮੋਂ ਸੇ ਮਿਲੇ ,ਹਮ ਸਿਕੰਦਰ ਸੇ ਮਿਲੇ , ​
JEEPA ਦਾ ਏ ਰੌਲ਼ਾ ਜੱਟ ਕਾਰਾ ਨੂੰ ਨੀ ਪੁੱਛਦੇ ਸ਼ਹਿਰ ਦੇ ਜਵਾਕ ਬੀਬਾ ਫੈਨ ਸਾਡੀ ਮੁੱਛ ਦੇ…
ਸਾਦਗੀ Status Attitude
ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ ,
ਹਮਾਰੀ ਹਸਤੀ ਕੋ, ਤੁਮ ਕਿਆ ਪਹਿਚਾਨੋਗੇ, ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ ,,
ਤੇਰੀ ਸੋਚ ਸਰਕਾਰੀ ਸਾਡੀ ਬਾਗੀ ਬੱਲੀਏ, ਅਸੀ ਕਾਗਜ਼ਾਂ ਚ ਪੱਕੇ ਅਪਰਾਧੀ ਬੱਲੀਏ ,
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ, ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ ,
ਜੇਕਰ ਲੋਕ ਤੁਹਾਡੇ ਤੋਂ ਖੁਸ਼ ਨਹੀਂ ਤਾਂ ਪਰਵਾਹ ਨਾ ਕਰੋ ਤੁਸੀਂ ਇੱਥੇ ਕਿਸੇ ਕੰਜਰ ਦਾ ਮਨੋਰੰਜਨ ਕਰਨ ਨਹੀਂ ਆਏ,
ਥੁੱਕ ਕੇ ਤਾ ਕਦੇ ਮੈ ਚਟਿਆ ਨੀ ਜੋ ਕੱਢ ਤਾ ਦਿਲੋਂ ਮੁੜ ਓਹਨੂੰ ਕਦੇ ਤੱਕਿਆ ਨੀ,
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ,
ਧੋਖੇ ਖਾਂਦੇ ਆ, ਦਿੱਤੇ ਨੀਂ ਕਦੇ ਆਪਣਿਆਂ ਨੂੰ ਹਰਾਕੇ ਜਿੱਤੇ ਨੀਂ ਕਦੇ,
ਕਿਸੇ ਇੱਕ ਨਾਲ ਹੀ ਪਾਵੀ ਪਿਆਰ, ਬਹੁਤਿਆਂ ਨੂੰ ਦਫਾ ਕਰੀ । ਧੋਖੇ ਤਾਂ ਸਾਰੀ ਦੁਨੀਆਂ ਕਰਦੀ ਏ, ਤੂੰ ਕਰਨੀ ਏ ਤੇ ਵਫਾ ਕਰੀ ,,
ਚੁਸਤ ਚਲਾਕੀਆ ਆਉਂਦੀਆਂ ਤਾਂ ਨਹੀਂ , ਪਰ ਫੜ ਜਰੂਰ ਲਈ ਦੀਆਂ  . ,,
ਲੈੇ ਜਾਣਗੇ ਟਰਾਲੀਆਂ 'ਚ ਲੱਦ ਕੇ ਤੂੰ ਜਿਹੜੇ ਹੱਕ ਨੱਪੀ ਬੈਠੀਂ ਐਂ ,,
ਦਿਲਾ ਨਾਲ ਜਾਂਦੀਆ ਨਿਭਾਈਆਂ ਯਾਰੀਆ,ਦਿਮਾਗ ਨਾਲ ਬੱਲੀਏ ਵਪਾਰ ਹੁੰਦੇ ਨੇ,,
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .ਪਰ ਤੇਰੀ ਆਕੜ ਹੀ ਨਹੀਂ ਮੁਕਦੀ,,
ਕੱਲੇ ਪਿਆਰ ਨਾਲ ਰਿਸ਼ਤੇ ਕਿੱਥੇ ਨਿਭਦੇ ਨੇ ਅੱਜਕੱਲ ਜਰੂਰਤਾਂ ਵੀ ਪੂਰੀਆਂ ਕਰਨੀਆਂ ਪੈਂਦੀਆਂ ਨੇ ਕਮਲਿਆ ,
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ ਪੁਰਾਣੇ ਤਾ ਸਭ ਜਾਣਦੇ ਨੇ,
ਮਿੱਟੀ ਦੇ ਜੰਮਿਆ ਤੋਂ ਕੋਈ ਮਿੱਟੀ ਨਹੀਂ ਖੋਹ ਸਕਦਾ, ਏਨੀ ਛੇਤੀ ਮੁੜ ਜਾਈਏ, ਦਿੱਲੀਏ ਏਦਾ ਹੋ ਨਹੀਂ ਸਕਦਾ,
ਅੱਜ-ਕੱਲ ਸੋਹਣਿਆ ਕੋਣ ਕਿਸੇ ਲਈ ਮਰਦਾ ਏ, ਜੇ ਤੂੰ ਰਾਜੀ ਸੱਜਣਾ ਸਾਡਾ ਵੀ ਸਰਦਾ ਏ,,
ਜਬਾਨ ਤਾਂ ਇੱਕ ਹੀ ਹੁੰਦੀ ਆ ਮਿੱਤਰਾਂ, ਲੋਕ ਗੱਲਾਂ ਹੀ ਦੋਗਲੀਆ ਕਰ ਜਾਂਦੇ ਨੇ,
Punjabi 2 Line Attitude Status
ਵਿਹਲੇ ਨਾ ਸਮਝਿਓ ਕੰਮ ਤਾਂ ਸਾਨੂੰ ਵੀ ਬਹੁਤ ਨੇ ਬਸ ਲੋਕਾਂ ਵਾਂਗ Bussy ਕਹਿਣ ਦੀ ਆਦਤ ਨਹੀ ਸਾਨੂੰ .,
ਘਮੰਡ ਪੈਸੇ ਦਾ ਨਹੀਂ ਜਨਾਬ ਬਸ ਬਾਪੂ ਨੇ ਝੁਕਣਾ ਨਹੀਂ ਸਿਖਾਇਆ ਕਿਸੇ ਅੱਗੇ .,
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ,
Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ,,
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ,,
ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ, ਔਰ ਅਕੇਲੇ ਮੇ ਸਲਾਮ ਕਰਤੀ ਹੈ,
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ,
ਮੈਨੂੰ ਕਹਿੰਦੀ ਸਟੇਟਸ ਬਹੁਤ ਸੋਹਣੇ ਹੁੰਦੇ ਤੁਹਾਡੇ, ਮੈਂ ਕਿਹਾ ਕਮਲੀਏ ਮੈਂ ਕਿਹੜਾ ਮਾੜਾ ਆ,
ਜੁਬਾਨ ਦਾ ਵਜਨ ਬਹੁਤ ਘੱਟ ਹੁੰਦਾ ਹੈ..ਪਰ ਇਹ ਸੰਭਾਲੀ ਕਿਸੇ ਕਿਸੇ ਕੋਲੋ ਹੀ ਜਾਦੀ ਹੈ..,
ਕਿਹੜਾ ਕਰੇ ਮਾੜੀ ਕਿਹੜਾ ਚੰਗੀ ਕਰਦਾ,ਮੈ ਉਗਲਾਂ ਤੇ ਰਹਿੰਦਾ ਹਾਂ ਹਿਸਾਬ ਜੋੜਦਾ,
ਹਰ ਗੱਲ ਸਾਂਝੀ ਕਰਨੀ ਪਰ ਸਹੀ ਵਕਤ ਦੀ ਉਡੀਕ ਹੈ. ਹਾਲੇ ਤੇਰੀ ਮਹਿਫਲ ਦੇ ਵਿੱਚ ਸਾਡੀ ਚੁੱਪ ਹੀ ਠੀਕ ਹੈ.,
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ ,
ਸਾਥ ਨਿਭਾਉਣ ਦੀ ਗੱਲ ਤਾਂ ਕੋਸਾ ਦੂਰ ਏ, ਅੱਜ ਕੱਲ ਸੱਜਣ ਮਿੱਤਰ ਦੋ ਦਿਨ ਪਹਿਲਾਂ ਦੀ ਕਹੀ ਗੱਲ ਭੁੱਲ ਜਾਂਦੇ ਏ ,
ਕੀਤੀ ਸੀ ਦੋਸਤੀ ਪਰ ਪਿਆਰ ਹੋ ਗਿਆ ਉਸਦਾ ਦਿਲ ਜਿੱਤਦੇ ਜਿੱਤਦੇ ਆਪਣਾ ਹੀ ਦਿਲ ਹਾਰ ਹੋ ਗਿਆ,
ਕੀਤੀ ਸੀ ਦੋਸਤੀ ਪਰ ਪਿਆਰ ਹੋ ਗਿਆ ਉਸਦਾ ਦਿਲ ਜਿੱਤਦੇ ਜਿੱਤਦੇ ਆਪਣਾ ਹੀ ਦਿਲ ਹਾਰ ਹੋ ਗਿਆ,
ਸਭ ਦਾ ਹੀ ਕਰੀਦਾ ਏ  ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ,
ਬਹੁਤ ਲੋਗ ਜੁੜੇ ਨੇ ਸਾਡੇ ਨਾਲ ਪਰ ਫਿਕਰ ਉਹਨਾਂ ਦੀ ਐ ਜਿਹੜੇ ਸਾਡੀ ਕਰਦੇ ਨੇ .,
ਸਾਦਗੀ quotes Attitude
ਅਸੀਂ ਚੁੱਪ ਕੀ ਹੋਏ, ਕਾਂ ਖੁਦ ਨੂੰ ਬਾਜ਼ ਸਮਝਣ ਲੱਗ ਪਏ, ਚੇਹਰੇ ਤੇ ਮਾਸੂਮੀਅਤ ਕੀ ਆਈ, ਚੇਲੇ ਖੁਦ ਨੂੰ ਉਸਤਾਦ ਸਮਝਣ ਲੱਗ ਪਏ ,
ਵੈਰੀਆ ਲਈ ਸਾਡਾ ਇੱਕੋ ਜਵਾਬ ਏ ਜੇ ਪੁੱਤ ਤੂੰ ਨੀ ਸਿੱਧਾ ਤਾ ਦਿਮਾਗ ਇੱਧਰ ਵੀ ਖਰਾਬ ਏ,
ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ,
ਬੰਦਾ ਖੁਦ ਦੀ ਨਜ਼ਰ ਵਿਚ ਸਹੀ ਹੋਣਾ ਚਾਹੀਦਾ ਦੁਨੀਆ ਤਾ  ਰੱਬ ਤੋਂ ਵੀ ਦੁਖੀ ਐ,
ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ,
ਮੈਨੂੰ ਲਭਣ ਦੀ ਕੋਸ਼ਿਸ ਹੁਣ ਨਾ ਕਰਿਆ ਕਰ ਕਮਲੀਏ, ਤੂੰ ਰਸਤਾ ਬਦਲਿਆ ਤਾਂ ਮੈਂ ਮੰਜਿਲ ਬਦਲ ਲਈ,
ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ ,
ਪੰਗੇ ਨਾ ਲੈ ਕਮਲੀਏ? ਮਹਿੰਗੇ ਪੈ ਜਾਣਗੇ.ਨਰਕਾਂ ਨੂੰ ਚੱਲੇ?ਪਾਪੀ ਨਾਲ ਹੀ ਲੈ ਜਾਣਗੇ. ,
ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ...,
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ,
ਜ਼ੋਰ ਜਵਾਨੀ ਧਨ ਪੱਲੇ ਫੇਰ ਜੱਟ ਸਿੱਧਾ ਕਿਉ ਚੱਲੇ.,
ਹਮ ਫਿਕਰ ਭੀ ਉਨਕੀ ਕਰਤੇ ਹੈਂ, ਜਨਾਬ ਜੋ ਹਮੇ ਦਿਲ ਸੇ ਚਾਹਤੇ ਹੈਂ, ਦੂਸਰੋ ਸੇ ਤੋਂ ਹਮ ਆਖ ਭੀ ਨਹੀਂ ਮਿਲਾਤੇ,,
ਦੁਨੀਆਂ ਵੇਖ ਵੇਖ ਡਰਦੀ ਜੱਟ ਦੀ ਮੁੱਛ W ਵਰਗੀ,,
ਆਖਦੇ ਨੇ ਲੋਕੀ ਕਿ ਗਰੂਰ ਵਿੱਚ ਰਹਿਣੇ ਆਂ, ਅਸੀ ਤਾਂ ਜੀ ਆਪਣੇ ਸਰੂਰ ਵਿੱਚ ਰਹਿਣੇ ਆਂ,,
ਦੱਸ ਕੌਣ ਗੱਭਰੂ ਦਾ ਗੁੱਟ ਫੜ੍ਹ ਲਉ ਬਾਂਹ ਫੜਨ ਕਿੱਸੇ ਨੂੰ ਤੇਰੀ ਮੈਂ ਨੀ ਦਿੰਦਾ,,
ਹਮ ਅਪਨਾ ਵਕਤ ਬਰਬਾਦ ਨਹੀਂ ਕਰਤੇ ਜੋ ਚਲਾ ਗਿਆ ਉਸੇ ਯਾਦ ਨਹੀਂ ਕਰਤੇ..,,
ਦਿਲ ਵਿੱਚ ਰਹਿਣਾ ਹੋਇਆ ਤਾਂ ਦੱਸ ਦਈ… ਮੇਰੇ ਕੋਲ ਮਹਿਲ ਮੁਨਾਰ ਤਾਂ ਕੋਈ ਹੈ ਨਹੀਂ ,,
ਹੁਸਨ ਬਥੇਰਾ, ਵਫਾਦਾਰੀਆਂ ਦੀ ਘਾਟ ਏ,
ਉਲਝੇ ਹੋਏ ਧਾਗੇ ਦੇਖੇ ਐ ਤੂੰ ,, ਬਿਲਕੁਲ ਉਹਨਾਂ ਵਰਗੀ ਹਾਂ ਮੈਂ,
100 ਦਿਨ ਭੇਡ ਦਾ ਤੇ ਇੱਕ ਦਿਨ ਸ਼ੇਰ ਦਾ,ਘੁੰਮਦਾ ਹਾਂ ਕੱਲਾ ਜਿੱਥੇ ਮਰਜੀ ਆ ਕੇ ਘੇਰ ਲਾ..
ਅੜ ਜੇ ਗਰਾਰੀ ਯਾਰ ਬਣ ਜਾਂਦੇ ਥੰਮ.. ਏਥੇ ਦੋਗਲੇ ਜੇ ਬੰਦਿਆਂ ਦਾ ਹੈਣੀ ਕੋਈ ਕੰਮ...
ਸ਼ੌਕੀਨੀ ਵਿਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ ਰੋਹਬ ਜਿੰਦਗੀ ਚ ਰੱਖੀ ਦਾ ਡਰੀਮਾ ਵਿੱਚ ਨਹੀ
ਪੰਜਾਬੀ ਸਟੇਟਸ Attitude for Girl
ਰੱਬ ਨੇ ਔਕਾਤ ਵਿਚ ਰੱਖਿਆ ਏ ਝੁੱਕਦੇ ਪਹਿਲਾ ਵੀ ਨੀ ਸੀ ਤੇ ਹੰਕਾਰੇ ਹੁਣ ਵੀ ਨੀ , ਇੱਕਲੇ ਪਹਿਲਾਂ ਵੀ ਨੀ ਸੀ ਤੇ ਸਹਾਰੇ ਹੁਣ ਵੀ ਨੀ
ਆਕੜ ਤੇ ਅਣਖ ਚ ਬੁੱਗੇ ਬਹੁਤ ਫਰਕ ਹੁੰਦਾ ਬਿਨਾਂ ਗੱਲੋਂ ਹਵਾ ਕਰਨ ਨੂੰ ਆਕੜ ਕਹਿੰਦੇ ਨੇ ਤੇ ਆਪਦੇ ਅਸੂਲਾਂ ਤੇ ਜੀਣ ਨੂੰ ਅਣਖ
ਕਾਂਵਾ ਦੀਆ ਡਾਰਾਂ ਦੇ ਰੋਲੇ ਫਜੂਲ ਹੁੰਦੇ ਆ ਮੜਕ ਨਾਲ ਜਿੰਦਗੀ ਜੀਉਣ ਦੇ ਵੀ ਅਸੂਲ ਹੁੰਦੇ ਆ
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ। ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ,
ਜੁਬਾਨ ਦਾ ਵਜਨ ਬਹੁਤ ਘੱਟ ਹੁੰਦਾ ਹੈ..ਪਰ ਇਹ ਸੰਭਾਲੀ ਕਿਸੇ ਕਿਸੇ ਕੋਲੋ ਹੀ ਜਾਦੀ ਹੈ..
ਕਿਹੜਾ ਕਰੇ ਮਾੜੀ ਕਿਹੜਾ ਚੰਗੀ ਕਰਦਾ,ਮੈ ਉਗਲਾਂ ਤੇ ਰਹਿੰਦਾ ਹਾਂ ਹਿਸਾਬ ਜੋੜਦਾ.
ਹਰ ਗੱਲ ਸਾਂਝੀ ਕਰਨੀ ਪਰ ਸਹੀ ਵਕਤ ਦੀ ਉਡੀਕ ਹੈ. ਹਾਲੇ ਤੇਰੀ ਮਹਿਫਲ ਦੇ ਵਿੱਚ ਸਾਡੀ ਚੁੱਪ ਹੀ ਠੀਕ ਹੈ.
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ
ਸਾਥ ਨਿਭਾਉਣ ਦੀ ਗੱਲ ਤਾਂ ਕੋਸਾ ਦੂਰ ਏ, ਅੱਜ ਕੱਲ ਸੱਜਣ ਮਿੱਤਰ ਦੋ ਦਿਨ ਪਹਿਲਾਂ ਦੀ ਕਹੀ ਗੱਲ ਭੁੱਲ ਜਾਂਦੇ ਏ
ਕੀਤੀ ਸੀ ਦੋਸਤੀ ਪਰ ਪਿਆਰ ਹੋ ਗਿਆ ਉਸਦਾ ਦਿਲ ਜਿੱਤਦੇ ਜਿੱਤਦੇ ਆਪਣਾ ਹੀ ਦਿਲ ਹਾਰ ਹੋ ਗਿਆ
ਸਭ ਦਾ ਹੀ ਕਰੀਦਾ ਏ ❤ ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ☺
ਬਹੁਤ ਲੋਗ ਜੁੜੇ ਨੇ ਸਾਡੇ ਨਾਲ ਪਰ ਫਿਕਰ ਉਹਨਾਂ ਦੀ ਐ ਜਿਹੜੇ ਸਾਡੀ ਕਰਦੇ ਨੇ .
ਘਮੰਡ ਨਾ ਕਰਨਾ ਜਿੰਦਗੀ ਵਿਚ | ਕਿਉਕਿ ਤਕਦੀਰ ਬਦਲਦੀ ਰਹਿੰਦੀ ਆ | ਸ਼ੀਸ਼ਾ ਉਹੀ ਰਹਿੰਦਾ ਆ ਬਸ ਤਸਵੀਰ ਬਦਲਦੀ ਰਹਿੰਦੀ ਆ.
ਅਸੀਂ ਚੁੱਪ ਕੀ ਹੋਏ, ਕਾਂ ਖੁਦ ਨੂੰ ਬਾਜ਼ ਸਮਝਣ ਲੱਗ ਪਏ, ਚੇਹਰੇ ਤੇ ਮਾਸੂਮੀਅਤ ਕੀ ਆਈ, ਚੇਲੇ ਖੁਦ ਨੂੰ ਉਸਤਾਦ ਸਮਝਣ ਲੱਗ ਪਏ
ਹਲੇ ਤਾ ਘੜੀ ਸੈੱਟ ਕੀਤੀ ਆ ਤੇ ਏਨਾ ਰੌਲਾ , ਤੂੰ ਸੋਚ ਜਦੋਂ Time Set ਕੀਤਾ ਫ਼ੇਰ ਕੀ ਬਣੂ
ਰੁਤਬਾ ਏ ਯਾਰਾ ਤੇਰੀ ਸੋਚ ਤੋ ਪਰੈ ਉਪਰੋ ਆ ਅੜਬ ਤੇ ਦਿਲ ਤੋ ਖਰੈ ਅਸੂਲ ਦੇ ਆ ਪੱਕੇ ਤੇ ਯਾਰਾ ਨਾਲ ਖੜੇ
ਹੁਣ ਨਾ ਕਰੀ ਕਦੇ Yaad ਮੈਨੂੰ  ਆਪਣੇ ਤਾ ਵਖਰੇ ਰਾਹ ਹੋ ਗਏ ਪਹਿਲਾ ਤੈਨੂੰ ਆਕੜ ਮਾਰ ਗਈ ਹੁਣ ਅਸੀਂ ਬੇਪਰਵਾਹ ਹੋ ਗਏ
ਰੁਤਬਾ ਏ ਐਡਾ ਕਿਸੇ ਮੁਰੇ ਸਿਰ ਝੁਕਦਾ ਨੀ ਮਿਹਨਤ ਆ ਕੀਤੀ ਐਵੇ ਫੁਕਰੀ ਚ ਬੁਕਦਾ ਨੀ
ਅੜ ਜੇ ਗਰਾਰੀ ਯਾਰ ਬਣ ਜਾਂਦੇ ਥੰਮ..ਏਥੇ ਦੋਗਲੇ ਜੇ ਬੰਦਿਆਂ ਦਾ ਹੈਣੀ ਕੋਈ ਕੰਮ..
Att punjabi Status Attitude
100 ਦਿਨ ਭੇਡ ਦਾ ਤੇ ਇੱਕ ਦਿਨ ਸ਼ੇਰ ਦਾ,ਘੁੰਮਦਾ ਹਾਂ ਕੱਲਾ ਜਿੱਥੇ ਮਰਜੀ ਆ ਕੇ ਘੇਰ ਲਾ..
ਉਲਝੇ ਹੋਏ ਧਾਗੇ ਦੇਖੇ ਐ ਤੂੰ  ਬਿਲਕੁਲ ਉਹਨਾਂ ਵਰਗੀ ਹਾਂ ਮੈਂ!.
ਹੁਸਨ ਬਥੇਰਾ, ਵਫਾਦਾਰੀਆਂ ਦੀ ਘਾਟ ਏ
ਦਿਲ ਵਿੱਚ ਰਹਿਣਾ ਹੋਇਆ ਤਾਂ ਦੱਸ ਦਈ, ਮੇਰੇ ਕੋਲ ਮਹਿਲ ਮੁਨਾਰ ਤਾਂ ਕੋਈ ਹੈ ਨਹੀਂ
ਹਮ ਅਪਨਾ ਵਕਤ ਬਰਬਾਦ ਨਹੀਂ ਕਰਤੇ ਜੋ ਚਲਾ ਗਿਆ ਉਸੇ ਯਾਦ ਨਹੀਂ ਕਰਤੇ..
ਦੱਸ ਕੌਣ ਗੱਭਰੂ ਦਾ ਗੁੱਟ ਫੜ੍ਹ ਲਉ ਬਾਂਹ ਫੜਨ ਕਿੱਸੇ ਨੂੰ ਤੇਰੀ ਮੈਂ ਨੀ ਦਿੰਦਾ
ਆਖਦੇ ਨੇ ਲੋਕੀ ਕਿ ਗਰੂਰ ਵਿੱਚ ਰਹਿਣੇ ਆਂ, ਅਸੀ ਤਾਂ ਜੀ ਆਪਣੇ ਸਰੂਰ ਵਿੱਚ ਰਹਿਣੇ ਆਂ
ਹਮ ਫਿਕਰ ਭੀ ਉਨਕੀ ਕਰਤੇ ਹੈਂ, ਜਨਾਬ ਜੋ ਹਮੇ ਦਿਲ ਸੇ ਚਾਹਤੇ ਹੈਂ, ਦੂਸਰੋ ਸੇ ਤੋਂ ਹਮ ਆਖ ਭੀ ਨਹੀਂ ਮਿਲਾਤੇ.
ਕਾਂਵਾ ਦੀਆਂ ਡਾਰਾਂ ਦੇ ਰੋਲੇ ਫਜ਼ੂਲ ਹੁੰਦੇ ਆ ਮੜਕ ਨਾਲ ਜਿੰਦਗੀ ਜਿਉਣ ਦੇ ਵੀ ਅਸੂਲ ਹੰਦੇ ਆ
ਔਕਾਤ ਚ ਰੱਖੀ ਮਾਲਕਾਂ ਹਵਾਂ ਚ ਤਾਂ ਕਈ ਨੇ
ਵਕਤ ਤੇ ਦਿਮਾਗ ਜਿਸ ਦਿਨ ਫਿਰ ਗਏ ਉਸ ਦਿਨ. ਕਈਆਂ ਦੇ ਰਿਕਾਰਡ ਤੇ ਕਈਆਂ ਦੇ ਹੱਡ ਟੁੱਟਣੇ
ਜਿਹੜੇ ਉਗਲਾਂ ਤੇ ਨੱਚਦੇ ਉਹ ਹੋਰ ਹੋਣਗੇ ਇਥੇ ਹੁੰਦੀ ਐ ਰਕਾਨੇ ਗੱਲ ਆਰ ਪਾਰ ਦੀ
ਵਕਤ ਤੇ ਦਿਮਾਗ ਜਿਸ ਦਿਨ ਫਿਰ ਗਏ ਉਸ ਦਿਨ. ਕਈਆਂ ਦੇ ਰਿਕਾਰਡ ਤੇ ਕਈਆਂ ਦੇ ਹੱਡ ਟੁੱਟਣੇ
ਜਿਹੜੇ ਉਗਲਾਂ ਤੇ ਨੱਚਦੇ ਉਹ ਹੋਰ ਹੋਣਗੇ ਇਥੇ ਹੁੰਦੀ ਐ ਰਕਾਨੇ ਗੱਲ ਆਰ ਪਾਰ ਦੀ
code>ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ ..ਪਰ ਤੇਰੀ ਆਕੜ ਹੀ ਨਹੀਂ ਮੁਕਦੀ….
ਦਿਲਾ ਨਾਲ ਜਾਂਦੀਆ ਨਿਭਾਈਆਂ ਯਾਰੀਆ,ਦਿਮਾਗ ਨਾਲ ਬੱਲੀਏ ਵਪਾਰ ਹੁੰਦੇ ਨੇ.
ਲੈੇ ਜਾਣਗੇ ਟਰਾਲੀਆਂ 'ਚ ਲੱਦ ਕੇ ਤੂੰ ਜਿਹੜੇ ਹੱਕ ਨੱਪੀ ਬੈਠੀਂ ਐਂ .
ਚੁਸਤ ਚਲਾਕੀਆ ਆਉਂਦੀਆਂ ਤਾਂ ਨਹੀਂ , ਪਰ ਫੜ ਜਰੂਰ ਲਈ ਦੀਆਂ  ..
ਕਿਸੇ ਇੱਕ ਨਾਲ ਹੀ ਪਾਵੀ ਪਿਆਰ, ਬਹੁਤਿਆਂ ਨੂੰ ਦਫਾ ਕਰੀ । ਧੋਖੇ ਤਾਂ ਸਾਰੀ ਦੁਨੀਆਂ ਕਰਦੀ ਏ, ਤੂੰ ਕਰਨੀ ਏ ਤੇ ਵਫਾ ਕਰੀ
ਧੋਖੇ ਖਾਂਦੇ ਆ, ਦਿੱਤੇ ਨੀਂ ਕਦੇ ਆਪਣਿਆਂ ਨੂੰ ਹਰਾਕੇ ਜਿੱਤੇ ਨੀਂ ਕਦੇ
Status for WhatsApp Attitude
ਭਾਵੇਂ ਹਲਕੇ ਸਰੀਰ ਪਰ ਜਿਉਂਦੇ  ਆ ਜ਼ਮੀਰ,,,  ਉਸ ਬਾਬੇ ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ…
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ
ਥੁੱਕ ਕੇ ਤਾ ਕਦੇ ਮੈ ਚਟਿਆ ਨੀ ਜੋ ਕੱਢ ਤਾ ਦਿਲੋਂ ਮੁੜ ਓਹਨੂੰ ਕਦੇ ਤੱਕਿਆ ਨੀ
ਜੇਕਰ ਲੋਕ ਤੁਹਾਡੇ ਤੋਂ ਖੁਸ਼ ਨਹੀਂ ਤਾਂ ਪਰਵਾਹ ਨਾ ਕਰੋ ਤੁਸੀਂ ਇੱਥੇ ਕਿਸੇ ਕੰਜਰ ਦਾ ਮਨੋਰੰਜਨ ਕਰਨ ਨਹੀਂ ਆਏ....
Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ.
ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ
ਘਮੰਡ ਪੈਸੇ ਦਾ ਨਹੀਂ ਜਨਾਬ ਬਸ ਬਾਪੂ ਨੇ ਝੁਕਣਾ ਨਹੀਂ ਸਿਖਾਇਆ ਕਿਸੇ ਅੱਗੇ
ਵਿਹਲੇ ਨਾ ਸਮਝਿਓ ਕੰਮ ਤਾਂ ਸਾਨੂੰ ਵੀ ਬਹੁਤ ਨੇ ਬਸ ਲੋਕਾਂ ਵਾਂਗ Bussy ਕਹਿਣ ਦੀ ਆਦਤ ਨਹੀ ਸਾਨੂੰ .
ਜਬਾਨ ਤਾਂ ਇੱਕ ਹੀ ਹੁੰਦੀ ਆ ਮਿੱਤਰਾਂ, ਲੋਕ ਗੱਲਾਂ ਹੀ ਦੋਗਲੀਆ ਕਰ ਜਾਂਦੇ ਨੇ
ਅੱਜ-ਕੱਲ ਸੋਹਣਿਆ ਕੋਣ ਕਿਸੇ ਲਈ ਮਰਦਾ ਏ, ਜੇ ਤੂੰ ਰਾਜੀ ਸੱਜਣਾ ਸਾਡਾ ਵੀ ਸਰਦਾ ਏ
ਮਿੱਟੀ ਦੇ ਜੰਮਿਆ ਤੋਂ ਕੋਈ ਮਿੱਟੀ ਨਹੀਂ ਖੋਹ ਸਕਦਾ, ਏਨੀ ਛੇਤੀ ਮੁੜ ਜਾਈਏ, ਦਿੱਲੀਏ ਏਦਾ ਹੋ ਨਹੀਂ ਸਕਦਾ
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ  ਪੁਰਾਣੇ ਤਾ ਸਭ ਜਾਣਦੇ ਨੇ...
ਆਹ ਅੱਜ ਕੱਲ ਦੀਆਂ  ਕੁੜੀਆਂ 'ਚ ਓਨਾ ਖ਼ੂਨ ਨੀਂ ਹੁੰਦਾ ਜਿੰਨਾ Attitude ਹੁੰਦਾ..
ਕੱਲੇ ਪਿਆਰ ਨਾਲ ਰਿਸ਼ਤੇ ਕਿੱਥੇ ਨਿਭਦੇ ਨੇ ਅੱਜਕੱਲ ਜਰੂਰਤਾਂ ਵੀ ਪੂਰੀਆਂ ਕਰਨੀਆਂ ਪੈਂਦੀਆਂ ਨੇ ਕਮਲਿਆ ....
ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ. ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ.
ਸਾਡੀ ਵੈਲੀਆਂ ਦੇ ਵਾਂਗੂੰ ਟੇਢੀ ਝਾਕਣੀਂ  ਸਮਝੀਂ ਨਾਂ ਦਿਲ ਦੇ ਖਰਾਬ ਨੀਂ.
ਅਸੀਂ ਪਾਪੀ  ਆ ਪੁਰਾਣੇ ਤੇ ਤੂੰ ਨਵਾਂ ਰੰਗਰੂਟ ਮੁੰਡਿਆ , ਬੱਸ ਏਨੀ ਕੁ ਇਜਤ ਕਮਾਈ ਏ ਜਿਥੋਂ ਲੰਘੀਦਾ ਵਜਦੇ ਸਲੂਟ ਮੁੰਡਿਆ.
ਵਕਤ ਆਉਣ ਤੇ ਵਕਤ ਪਾ ਦਿਆਗੇ ਜਿਹੜੇ ਭੁੱਲ ਗਏ ਨੇ ਸਭ ਨੂੰ ਭੁੱਲਾ ਦਿਆਗੇ
ਪਿੰਡਾ ਦੇ ਮੁੰਡਿਆ ਦੇ ਰੰਗ ਕਾਲੇ ਹੁੰਦੇ ਨੇ,ਗੋਰੇ ਚਿੱਟੇ ਬੀਬਾ ਬਸ ਲਾਲੇ ਹੁੰਦੇ ਨੇ..
ਉਹ ਰੱਖਦੇ ਨੇ ਕਰਕੇ ਕਲੀਨ ਛੇਵ, ਪਿੰਡਾ ਵਾਲੇ ਬੀਬਾ ਮੁੱਛਾਂ ਵਾਲੇ ਹੁੰਦੇ ਨੇ,,
Yaaran ne Bullet de agge la ta mucchan aala LOGO,,
j mundyaa ne mshuuk di thaan..
Muchh rkhi aaa.. Taan jatti ne v,
Raanjhe dii thaaan.. Guttt rkhii aa…
Hath Rehnda Sada Mitra Da Muchh Te,
Toon Ve Rehni Ae Parandhi Nal Khel Di,,
ਖੁੱਲਾ ਖਾਨੇ ਅਾ ਤੇ ਗੁਰੂ ਘਰ ਜਾਨੇ ਅਾ, ਬਾਬੇ ਨਾਨਕ ਨੇ ਸੁੱਖ ਰੱਖੀ ਅਾ,
ਲੋਕਾ ਨੇ ਮਸ਼ੂਕ ਹੋਣੀ ੲੇ ਪਰ, ਮਿੱਤਰਾ ਨੇ mUCHh ਰੱਖੀ ੲੇ ,,,,
Suit Punjabi Tu Pawe Te Muchh Meri v Kunddi Hon Lag Payi,
Krawa Att Tohar Kad Ke, Tu Bhi Paania Nu Agg Laun Lag Payi,,
ਮੈਨੂੰ ਕਹਿੰਦੀ ਮਿੱਤਰਾਂ ਤੂੰ Muchh ਰੱਖੀ ਆ,, ਮੈਂ ਕਹਿਆ ਜਚਦੀ ਏ ਸਾਨੂੰ Billo ਤਾਂ,,
ਪੱਟਲੈ ਜਿਹੜਾ #ਮਰਜੀ, #ਮੁੰਡੇ ਦੋਂਵੇ  ਈ #ਰੰਗੀਨ ਆ ,
ਇੱਕ ਰਖਦਾ ਹੈ ਖੜੀ #ਅੱਖ ਦੂਜਾ ਖੁਡੀ #Muchh ਦਾ #ਸ਼ੌਕੀਨ ਆ
Tainu Paun Piche Je izaat Hi Rolti,,❤💖👌
💘💔👌Kida Bannu Pagg Bappu Muchh Khadi Kar K
Anakh Na Jeon Di Gawahi Bhardi,
Oh Muchh Khadi Jatt Di,,
ਕੁੰਡੀ #Muchh ਤੇ ਨਾਲ ਪੱਗ #Sirra ਬੰਨ੍ਹਦਾ,
ਐਵੇਂ ਤਾਂ ਨੀ #SarDari ਨੂੰ ਪੂਰਾ ਜੱਗ ਮੰਨਦਾ,,
Love Punjabi Status Attitude
ਕਰੋਨਾ ਤੋਂ ਬਚਣ ਲਈ ਹੱਥ ਸਾਫ ਰੱਖੋ।,ਦਿਲ ਮੈਲੇ ਵੀ ਚੱਲਣਗੇ...,,,,
ਨੀਆ ਨਾਲ ਨਹੀਂ ਮਿਲਦੀ ਪਸੰਦ ਸਾਡੀ,,ਅਸੀ ਵੱਖਰਾ ਪਸੰਦ ਕੁਝ ਕਰਦੇ ਹਾਂ;, ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,,,ਅਸੀ ਤਾਂ ਸਾਫ਼ ਦਿਲ ਤੇ ਮਿੱਠੜੇ ਬੋਲਾਂ ਤੇ ਮਰਦੇਹਾਂ...,,,,
ਸ਼ੀਸ਼ੇ ਅੱਗੇ ਖੜਾ ਕਦੇ ਵੇਖੀਂ ਆਪ ਨੂੰ,ਦੇਣੀ ਦੂਜੇ ਬੰਦੇ ਦੀ ਮਸਾਲ ਸੌਖੀ ਆ ...,,,,
ਸ਼ੇਰ, ਸ਼ੇਰ ਹੀ ਹੁੰਦਾ, ਭੇਡਾਂ ਨੂੰ ਨਾਂ ਤਾਜ ਜੱਚਦੇ ਨੇ. ਉਨੀ ਤਾਂ ਅੱਗ ਨੀ ਮੱਚਦੀ, ਜਿੰਨਾ ਲੋਕ ਸਾਡੇ ਤੋ ਮੱਚਦੇ ਨੇ...,,,,
ਮਤਲਬੀ ਜਮਾਨਾ ਆ ਨਫਰਤ ਦਾ ਸ਼ਹਿਰ ਆ, ਇਹ ਦੁਨੀਆ ਦਿਖਾਉਦੀ ਸ਼ਹਿਦ ਆ ਪਿਲਾਉਦੀ ਜਹਿਰ ਆ...,,,,
ਜਿੱਤਣ ਦਾ ਮਜਾ ਉਦੋ ਹੀ ਆਉਦਾ,,,ਜਦੋ ਜਮਾਨਾ ਤੁਹਾਡੀ ਹਾਰ ਦੀ ਉਡੀਕ ਕਰ ਰਿਹਾ ਹੁੰਦਾ...,,,,
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ...,,,,
ਸੂਟ ਦਾ ਉਹ ਰੰਗ ਪਾਉਣ ਦਾ ਕੀ ਫਾਇਦਾ ਜੋ ਜੱਚੇ ਹੀ ਨਾ. ਸਾਡੀ ਟੌਹਰ ਕੱਢਣ ਦਾ ਕੀ ਫਾਇਦਾ. ਜੇ ਦੇਖ ਕੇ ਗੁਆਂਢ ਮੱਚੇ ਹੀ ਨਾ...,,,,
ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ, ਸਾਡੀ ਫਿਤਰਤ ਚ ਨਹੀ,.ਜਿਹੜੇ ਸਾਡੀ ਕੈਦ ਚ ਰਹਿ ਕੇ ਵੀ , ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ...,,,,
ਜ਼ਿੰਦਗੀ ਜਿਉਣ ਦਾ ਨਜ਼ਾਰਾ ਹੀ ਓਦੋਂ ਆਉਂਦਾ ਜਦੋਂ ਤੁਸੀਂ ਲੰਘ ਜਾਓ ਤੇ ਲੋਕ ਅੱਧਾ ਘੰਟਾ ਤੁਹਾਡੀਆਂ ਹੀ ਚੁਗਲੀਆਂ ਕਰੀ ਜਾਣ....,,,,
ਮੈੰ ਤੇਰੀ ਹਰੇਕ ਚਾਲ ਤੋਂ ਵਾਕਿਫ ਆਂ ਉਸਤਾਦ ,ਜਿੰਦਗੀ ਦਾ ਅੱਧਾ ਹਿੱਸਾ ਮੈਂ ਹਰਾਮੀਆਂ ਤੇ ਲੁੱਚਿਆਂ ਨਾਲ ਈ ਗੁਜਾਰਿਆ...,,,,
ਜੋ ਖੁਦ ਨੂੰ ਬਹੁਤ ਕੁਝ ਸਮਝਦੇ ਆ ਇੱਥੇ ,,..,ਆਪਾਂ ਓਹਨਾ ਨੂੰ ਕਦੇ ਕੁਝ ਵੀ ਨੀ ਸਮਝਿਆ...,,,,
ਮੀਂਹ ਪੈਦਾ ਪਰਖਦਾ ਸਾਨੂੰ ਏ, ਕਿੰਨੀ ਕੂੰ ਖਾਰ ਇਹ ਖਾਂ ਸਕਦੇ,.. ਹਾਕਮ ਵੇਖਦੇ ਹੌਸਲੇ ਸਾਡੇ ਨੂੰ, ਕਿੰਨਾਂ ਚਿਰ ਮੋਰਚਾ ਲਾ ਸਕਦੇ,...,,,,
ਮੈਂ ਸੁਣਿਆ ਸੀ ਲੋਕਾਂ ਕੋਲੋਂ ਕਿ ਵਕਤ ਬਦਲਦਾ ਆ...,ਫਿਰ ਵਕਤ ਤੋਂ ਪਤਾ ਲੱਗਾ ਕਿ ਲੋਕ ਬਦਲਦੇ ਨੇ....,,,,
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ, ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ...,,,,
ਸ਼ੇਰ, ਸ਼ੇਰ ਹੀ ਹੁੰਦਾ, ਭੇਡਾਂ ਨੂੰ ਨਾਂ ਤਾਜ ਜੱਚਦੇ ਨੇ. ਉਨੀ ਤਾਂ ਅੱਗ ਨੀ ਮੱਚਦੀ, ਜਿੰਨਾ ਲੋਕ ਸਾਡੇ ਤੋ ਮੱਚਦੇ ਨੇ...,,,,
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,, ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ...,,,,
ਨੀਆ ਨਾਲ ਨਹੀਂ ਮਿਲਦੀ ਪਸੰਦ ਸਾਡੀ,, ਅਸੀ ਵੱਖਰਾ ਪਸੰਦ ਕੁਝ ਕਰਦੇ ਹਾਂ;,, ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,, ਅਸੀ ਤਾਂ ਸਾਫ਼ ਦਿਲ ਤੇ ਮਿੱਠੜੇ ਬੋਲਾਂ ਤੇ ਮਰਦੇਹਾਂ...,,,,
ਜਿੱਤਣ ਦਾ ਮਜਾ ਉਦੋ ਹੀ ਆਉਦਾ,.,,,, ਜਦੋ ਜਮਾਨਾ ਤੁਹਾਡੀ ਹਾਰ ਦੀ ਉਡੀਕ ਕਰ ਰਿਹਾ ਹੁੰਦਾ...,,,,
ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ,..ਸਾਡੀ ਫਿਤਰਤ ਚ ਨਹੀ, ਜਿਹੜੇ ਸਾਡੀ ਕੈਦ ਚ ਰਹਿ ਕੇ ਵੀ ,.ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ...,,,,
ਮਤਲਬੀ ਜਮਾਨਾ ਆ ਨਫਰਤ ਦਾ ਸ਼ਹਿਰ ਆ, ਇਹ ਦੁਨੀਆ ਦਿਖਾਉਦੀ ਸ਼ਹਿਦ ਆ ਪਿਲਾਉਦੀ ਜਹਿਰ ਆ...,,,,
ਸੁਭਾਅ ਵਿੱਚ ਸਖਤੀ ਹੋਣੀ ਲਾਜ਼ਮੀ ਹੈ ਜਨਾਬਸਮੁੁੰਦਰ ਪੀ ਜਾਦੇ ਲੋਕ, ਜੇ ਖਾਰਾ ਨਾ ਹੁੰਦਾ...,,,,
ਸਾਡੀ ਉਹਦੇ ਨਾਲ ਨਾਂ ਬਣੇ,,ਜਿਹੜਾ ਆਕੜਾ ਕਰੇ,, ਦਿਲ ਖੋਲ ਕੇ ਰੱਖ ਦਈਏ,,ਜਿੱਥੇ ਕੋਈ ਦਿਲ ਤੋ ਕਰੇ..,,,,,
ਲਹਿਜੇ ਸਮਝ ਆ ਜਾਂਦੇ ਆ ਪਰਧਾਨ ਮੈਨੂੰ ਲੋਕਾਂ,, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ..,,,,,
ਦੂਸਰਿਆਂ ਨੂੰ ਰੋਲਣ ਵਾਲਿਆਂ ਦੇ ਆਪਣੇ ਮਹਿਲ ਕਦੋਂ ਢਹਿ ਜਾਂਦੇ ਨੇ ਪਤਾ ਵੀ ਨਹੀਂ ਲੱਗਦਾ..,,,,,
ਹੁਣ ਤੇਰੇ ਬਿਨ੍ਹਾ ਅਸੀ ਜਿਉਣਾਂ ਸਿੱਖ ਲਿਆ.. ਯਾਦਾਂ ਤੇਰੀਆਂ ਨੂੰ ਵੀ ਭੁਲਾਉਣਾ ਸਿੱਖ ਲਿਆ, ਕਦੇ ਤੇਰੇ ਬਿਨ੍ਹਾ ਲੰਘਦਾ ਨੀ ਸੀ ਇੱਕ ਵੀ ਪਲ....ਹੁਣ ਤੇਰੇ ਬਿਨ੍ਹਾ ਦਿਨ ਲੰਘਉਣਾ ਸਿੱਖ ਲਿਆ...,,,,,
ਦਿਲੋਂ ਨਹੀਓਂ ਮਾੜੇ ਭਾਵੇਂ ਲੋਕ ਕਹਿੰਦੇ ਨੇ ,,, ਮੁੱਲ ਜਾਣਦੇ ਨੇ ਓ ਜਿਹੜੇ ਨਾਲ ਰਹਿੰਦੇ ਨੇ ,..,,,,,
ਤੂੰ ਦੋ ਚਾਰ ਪੌੜੀਆ ਚੜ ਕੇ ਕਹਿਣਾ ਮੇਰੇ ਹਾਣ ਦਾ ਕੌਣ ਆ,, ਘਰੋਂ ਬਾਹਰ ਤਾਂ ਨਿੱਕਲ ਕੇ ਵੇਖ ਪੁੱਤ ਤੈਨੂੰ ਜਾਣ ਦਾ ਕੌਣ ਆ..,,,,,
ਭੁੱਲਿਆ ਨੀ ਵੈਰ ਭਾਵੇਂ ਫੱਕਰ ਹੋਇਆ, ਆਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ..,,,,,
ਅਜ਼ਾਦ ਪਰਿੰਦੇ ਆਂ ਸੱਜਣਾ ਜੇ ਉਡਦੇ ਆ ਤਾਂ ਆਪਣੇ ਦਮ ਤੇ ਉੱਡਦੇ ਆਂ..,,,,,
ਕਈ ਸਾਡੇ ਹੱਸਣ ਕਰਕੇ ਹੀ ਸਾਡੇ ਤੋ ਤੰਗ ਨੇ,, ਤੇ ਬਾਬਾ ਮੇਹਰ ਕਰੇ ਉਹ ਤੰਗ ਹੀ ਰਹਿਣਗੇਜੇ ਮੂੰਗਫਲੀ ਦੋ ਮਹਿਨੇ ਬਾਜਾਰ ਵਿਚ ਆ ਜਾਵੇ,, ਤਾਂ ਬਦਾਮਾਂ ਦੇ ਰੇਟ ਨੀ ਘੱਟਦੇ ਹੁੰਦੇ..,,,,,
ਰੁਕ ਕੇ ਚਲ ਸਕਦੇ ਆ, ਪਰ ਝੁਕ ਕੇ ਨਹੀਂ,, ਰੁਕ ਕੇ ਚਲ ਸਕਦੇ ਆ, ਪਰ ਝੁਕ ਕੇ ਨਹੀਂ..,,,,,
ਮਾੜੇ Time ਵਿੱਚ ਦਿਲ ਨੀਂ ਛੱਡਿਆ,ਚੰਗੇ Time ਨਹੀਉਂ ਪੈਰਬਿੱਲੋ..,,,,
Post a Comment
0 Comments