Looking For Anything Specific?

ads header

punjabi status


 

ਜਜ਼ਬਾਤੀ❤️ ਸਬਰ ਦੇਈ ਦਾਤਿਆ ,ਰੱਜ ਤਾ ਕਦੇ ਆਉਣਾ ਈ ਨਈ
ਇੱਕ ਚੰਗਾ #ਦਿਨ_ਚੰਗੀ_ਸੋਚ ਨਾਲ ਸ਼ੁਰੂ ਹੁੰਦਾ ਹੈ,?
ਲੋਕ ਆਸ਼ਕ ਨੇ ਸ਼ਿੰਗਾਰਾਂ ਦੇ
ਅਸੀਂ ਸਾਦਗੀ ਲੈਕੇ ਕਿੱਥੇ ਜਾਈਏ,

“ਇੱਕਲੇਪਣ” ਤੋਂ ਸਿੱਖਿਆ ਹੈ, ਦਿਖਾਵੇ ਦੀਆਂ ਨਜ਼ਦੀਕੀਆਂ ਨਾਲੋਂ ਹਕੀਕਤ ਦੀ ਦੂਰੀ ਚੰਗੀ
ਆਦਤ ਸੀ ਮੇਰੀ ਸੱਭ ਨਾਲ ਹੱਸਕੇ ਬੋਲਣਾ, ਪਰ ਮੇਰਾ ਸ਼ੌਂਕ ਹੀ ਮੈਨੂੰ ਬਦਨਾਮ ਕਰ ਗਿਆ.
👉🏻ਚਾਹਤ,_ ਸਾਦਗੀ ,_ਫਿਕਰ ,_#ਵਫ਼ਾ ਤੇ ਕਦਰ ,,
ਸਾਡੀਆਂ ਏਹੀ 👍👍ਆਦਤਾਂ ਸਾਡਾ ਹੀ ਤਮਾਸ਼ਾ🤯🤯 ਬਣਾ ਦਿੰਦੀਆਂ ਨੇ,

ਮੰਨਿਆ ਕਿ ਸਾਦਗੀ ਦਾ ਦੌਰ ਨਹੀ
ਪਰ ਸਾਦਗੀ ਤੋ ਚੰਗਾ ਕੁਝ ਹੋਰ ਨਹੀ

ਤੇਰੀ ਸਾਦਗੀ ਨੇ ਮਨ ਮੋਹ ਲਿਆ,,
ਮੈਨੂੰ 'ਮੇਰੇ' ਤੋਂ ਹੀ ਖੋਹ ਲਿਆ,

ਜਿੰਦਗੀ ਜਦੋਂ ਸੁੱਖ ਦਿੰਦੀ ਹੈ ਤਾਂ ਅਹਿਸਾਨ ਨਹੀਂ ਕਰਦੀ, ਜਿੰਦਗੀ ਜਦੋਂ ਦੁੱਖ ਦਿੰਦੀ ਹੈ ਤਾਂ ਲਿਹਾਜ ਵੀ ਨਹੀਂ ਕਰਦੀ,,
ਰਿਸ਼ਤਾ ਤਾਂ ਰੂਹ ਦੇ ਨਾਲ ਰੂਹ ਦਾ ਹੋਣਾ ਚਾਹੀਦਾ ਹੈ ,ਦਿਲ ਤਾਂ ਅਕਸਰ ਇੱਕ ਦੂਜੇ ਤੋਂ ਭਰ ਜਾਂਦੇ ਨੇ ​?
Mਆਰ ਦਿਆਂਗੇ 👈👉ਚੱਕ ਦਿਆਂਗе
ਗੱਲਾਂ💣💥💥 ਜੋਗੇ Ne
#ਵੱਧੂ ਹੀ ਉਡਾਈ ਐਵੇਂ ਮਿੱਟੀ💭 ਜਾਂਦੇ

ਨਾ ਨਰਕਾਂ💭 ਨੂੰ ਨਾਲ ਜਾਂਦੇ ਲਾਇਕ👍👍👍👍 ਮਿੱਤਰਾਂ,,
ਕਾਹਤੋਂ ਸੁੱਤੀ ਪਈ ਮੌਤ👈 👉ਉਕਸਾਉਣ ਲੱਗ ਪਾਏ

ਮੁੰਡਾ ਓਹ ਲੱਭਣਾ ਜੋ Aeroplane ਚਲਾ ਲੈਂਦਾ ਹੋਵੇ ,
Bullet ਤਾਂ ਜਨਾ ਖਣਾ ਚੱਕੀ ਫਿਰਦਾ ,

ਜ਼ਿੰਦਗੀ ਵਿੱਚ ਪਿਆਰ ਕੀ ਹੁੰਦਾ ਹੈ..___ਉਸ ਤੋਂ ਪੁੱਛੋ ਜਿਸ ਨੇ ਦਿਲ ਟੁੱਟਣ ਦੇ ਬਾਅਦ ਵੀ ਇੰਤਜਾਰ ਕੀਤਾ ਹੋਵੇ,,
ਦੁਨੀਆਂ ਮਤਲਬ ਦੀ ਉਸਤਾਦ ,
ਬਹੁਤਾ ਭਰੋਸਾ ਨਾ ਕਰੋ ਕਿਸੇ ਤੇ ..

ਸਾਰਾ ਦਿਨ ਗੁਜ਼ਰ ਜਾਂਦਾ ਹੈ ਖੁਦ ਨੂੰ ਸਮੇਟਣ ਵਿੱਚ...ਪਰ ਰਾਤ ਨੂੰ ਫਿਰ ਉਸ ਦੀ ਯਾਦ ਦੀ ਹਵਾ ਚਲਦੀ ਆ ਤੇ ਫਿਰ ਬਿਖਰ ਜਾਂਦੇ ਹਾਂ,
ਕਹਿੰਦੇ ਨੇ ਪਹਿਲਾ ਪਿਆਰ ਕਦੇ ਨੀਂ ਭੁੱਲਦਾ , ਫੇਰ ਪਤਾ ਨੀਂ ਲੋਕੀ ਆਪਣੇ ਮਾਂ ਬਾਪ ਦਾ ਪਿਆਰ ਕਿਉਂ ਭੁੱਲ ਜਾਂਦੇ ਨੇਂ,,
ਮਿੱਠਾ ਬੋਲ ਕੇ ਖਰੀਦ ਲੈਂਦੀ ਦੁਨੀਆ,
ਐਨੇ ਮਹਿੰਗੇ ਵੀ ਨੀ ਯਾਰ ਬੱਲੀਏ ..

ਅੱਜ ਉਹਦੇ ਬਰਾਬਰ ਦਾ ਹੋ ਗਿਆ ਤਾ
ਉਹ ਵੀ ਮੇਰੇ ਕੋਲ ਆ ਗਈ..

ਐਸਾ ਕਿਆ ਹੁਆ ਕੇ ਕਹਾਨੀ ਬਦਲ ਗਈ, ਸੁਨਾ ਹੈ ਜਿਨਕੇ ਸਿਰ ਪਰ ਵੋ ਰਾਜੇ 👑 ਥੇ, ਵੋ ਰਾਨੀ ਬਦਲ ਗਈ.
ਬਾਹਲਾ ਚਲਾਕ ਨਾ ਬਣਿਆ ਕਰ, ਦਿਲ ਦਿਮਾਗ ਨਾਲ ਨਹੀਂ ਸਮਝਿਆ ਜਾਂਦਾ.?.
ਰੋਟੀ ਘਰ ਪੱਕਦੀ ਹੋਵੇ ਤਾਂ ਸਿਆਸਤ ਵਿਚ ਪੈਰ ਨਾ ਧਰੀਏ,
ਲੁੱਟਿਆ ਧੰਨ ਕਦੇ ਨਹੀਂ ਟਿਕਦਾ ਚਾਹੇ ਕਿੰਨਾ ਵੀ ਦਾਨ ਕਰੀਏ..

ਕੀ ਪਤਾ ਨੈੱਟਵਰਕ ਕਦੋਂ ਉਡ ਜਾਵੇ ਨੀ,
ਕੀ ਫਾਇਦਾ ਏ ਨੈਟ ਤੇ ਲਾਈ ਯਾਰੀ ਦਾ..

ਸ਼ੱਕ ਤੇ ਬਹਿਸ ਰਿਸਤਿਆਂ ਨੂੰ ਖਤਮ ਕਰ ਦਿੰਦੀ ਹੈ,,
ਦੱਸੀ ਸੱਜਣਾ ਨਾਮ ਤੇਰਾ ਹੁਣ ਲਵਾ ਜਾਂ ਨਾਂ,
ਮੈਨੂੰ ਸਾਰੇ ਪੁੱਛਦੇ ਨੇ ਤੈਨੂੰ ਕੌਣ ਛੱਡ ਗਿਆ..

ਉਹ ਬੰਦਾ ਆਮ ਨਹੀਂ ਹੋ ਸਕਦਾ ਜਿਸਨੂੰ ਹਰਾਉਣ ਲਈ ਲੋਕ ਕੋਸ਼ਿਸ਼ਾਂ ਨਹੀਂ ਸਾਜਿਸ਼ਾਂ ਕਰਨ,
ਤੂੰ ਬੱਸ ਆਪਣਾ ਖਿਆਲ ਰੱਖੀ,
ਮੇਰਾ ਕੀ ਪਤਾ ਮੈਂ ਕੱਲ ਹੋਵਾਂ ਜਾਂ ਨਾ..

ਜਿਹੜੇ ਜ਼ਿੰਦਗੀ ਚ ਰਿਸਕ ਨਹੀਂ ਲੈਂਦੇ,
ਉਹ ਸਿਰਫ ਸੋਚਦੇ ਹੀ ਰਹਿ ਜਾਂਦੇ ਨੇ..

ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ,
ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..

ਚੁੱਪ ਕਰ ਜਾਣ ਦਾ ਮਤਲਵ ਮਰ ਜਾਣਾ ਨਈ ਹੁੰਦਾ,,
ਗੁੱਸਾ ਤੇ ਮਜ਼ਾਕ ਕਿਸੇ ਹੱਦ ਤੱਕ ਹੀ ਜਾਇਜ਼ ਹੁੰਦੇ ਨੇ,
ਜੇ ਦੋਵੇ ਹੱਦੋ ਵੱਧ ਜਾਣ ਤਾਂ ਲੜਾਈ ਦਾ ਕਾਰਨ ਬਣਦੇ ਨੇ..

ਬਚਪਨ ਵਿੱਚ ਖਿਡੌਣੇਆਂ ਨੂੰ ਹੀ ਜਿੰਦਗੀ ਮੰਨਦੇ ਸੀ.
ਪਰ ਹੁਣ ਕਦੇ ਕਦੇ ਜਿੰਦਗੀ ਖਿਡੌਣਾ ਬਣ ਜਾਂਦੀ ਏ..

ਕਰਮਾਂ ਨਾਲ ਬਣਦਾ ਏ ਕਿਸੇ ਦੇ ਦਿਲ ਵਿੱਚ ਘਰ , ਆਲਣੇ ਤਾ ਪੰਛੀ ਵੀ ਥਾਂ ਥਾਂ ਤੇ ਪਾ ਲੈਦੇ ਨੇ,,
ਸੋਚਿਆ ਕੁੱਝ ਹੋਰ ਤੇ ਪਾਇਆ ਕੁੱਝ ਹੋਰ ਤੇ ਹੋਇਆਂ
ਏਥੇ ਨਫਰਤ ਬਹੁਤ ਅਰਾਮ ਨਾਲ ਮਿਲਦੀ ਐ , ਪਰ ਪਿਆਰ ਇਕੱਠਾ ਕਰਨ ਲਈ ਉਮਰ ਲੱਗ ਜਾਂਦੀ ਐ,
ਜਦੋਂ ਸਬਰ ਕਰਨਾ ਆਜੇ ਨਾ ਦਿਲਾ, ਫਿਰ ਚਾਹੇ ਸਾਰਾ ਕੁਝ ਲੁੱਟਿਆ ਜਾਵੇ ਫ਼ਰਕ ਨੀ ਪੈਂਦਾ|?
ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ,
ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ..

ਬੜਾ ਕੁਝ ਕਹਿ ਲਿਆ ਮੈਂ ਪਰ ਲੱਗਦਾ ਕੁਛ ਹੈ ਜੋ ਹਜੇ ਵੀ ਰਹਿ ਗਿਆ ਏ,,
ਸੂਰਜ ਦੀ ਤਪਸ਼ ਤੇ ਬਾਪੂ ਦਾ ਗੁੱਸਾ ਬਰਦਾਸ਼ਤ ਕਰ ਲਿਆ ਕਰੋ,
ਕਿਉਂਕਿ ਜਦੋ ਇਹ ਦੋਨੋਂ ਛਿਪ ਜਾਣ ਤਾਂ ਜਿੰਦਗੀ ਚ ਹਨੇਰਾ ਛਾ ਜਾਂਦਾ..

ਛੱਡ ਜਾਂਦੇ ਸਾਥ ਜਿਹੜੇ, ਓਹਨਾਂ ਲਈ ਨਹੀ ਰੋਈਦਾ, ਝੱਲਿਆ ਦਿਲਾ ਓਏ, ਹਰ ਇਕ ਦਾ ਨਹੀ ਹੋਈਦਾ,
ਸੋਚ ਸਮਝ ਕੇ ਪਿਆਰ ਕਰਿਓ ਜਨਾਬ,
ਕਿਉਂਕਿ ਲੋਕ ਦਿਲ ਤੋਂ ਨਹੀਂ ਦਿਮਾਗ ਤੋਂ ਪਿਆਰ ਕਰਦੇ ਨੇ..

ਸਾਰੀ ਉਮਰ ਗੱਲ ਇੱਕ ਯਾਦ ਰੱਖੀਏ ਪਿਆਰ ਤੇ ਅਰਦਾਸ ਕਰਨ ਲੱਗਿਆਂ ਦਿਲ ਸਾਫ਼ ਰੱਖੀਏ,,
ਪਿਆਰ ਕਰਨਾ ਤਾਂ ਆਪਣੇ ਆਪ ਨਾਲ ਕਰੋ,
ਕਿਸੇ ਹੋਰ ਨਾਲ ਕਰੋਗੇ ਤਾਂ ਧੋਖਾ ਹੀ ਨਸੀਬ ਹੋਣਾ..

ਕਿੰਝ ਰੋਕ ਲਵਾਂ ਜਾਂਦੇ ਸੱਜਣਾ ਨੂੰ,
ਆਪ ਹੀ ਤਾਂ ਤੋਰੇ ਸੀ ਸੱਚੇ ਪਿਆਰ ਦੀ ਖਾਤੀਰ..

ਨਾ ਯਾਰੀ ਵੱਡੀ ਨਾ ਪਿਆਰ ਵੱਡਾ,
ਜੋ ਇਹਨੂੰ ਨਿਭਾ ਜਾਵੇ ਉਹ ਇਨਸਾਨ ਵੱਡਾ..

ਦਿਲ ਦਰਿਆ ਜ਼ਰੂਰ ਹੈ,
ਪਰ ਵਾਧੂ ਮੱਛੀਆਂ ਨੀ ਰੱਖ ਦੇ..

Na Dhup Rehni Na

ਹੁਣ ਤਾ single ਰਹਿਣ ਚ ਹੀ ਭਲਾਈ ਹੈ ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ,
ਰੱਬ ਕੋਲੋਂ ਮੰਗਣਾ ਤਾ ਮੰਗ ਖੁਸ਼ੀਆ, ਪੈਸੇ ਨਾਲ ਕਿਹੜਾ ਦੁੱਖ ਦੂਰ ਹੁੰਦੇ ਨੇ.?.
ਡਰ ਲਗਦਾ ਹੈ ਉਹਨਾ ਲੋਕਾ ਤੋਂ , ਜਿਹਨਾ ਦੇ ਦਿਲ ਚ ' ਵੀ ਦਿਮਾਗ ਹੁੰਦਾ ​
ਜੋ ਚਾਹੁੰਦਾ ਹਾਂ ਓਹ ਹੋ ਨੀਂ ਸਕਦਾ, ਕਿਸਮਤ ਦਾ ਓਹ ਖ਼ੋਹ ਨੀਂ ਸਕਦਾ?.
ਹੱਥਾਂ ਚ ਰੱਖੜੀਆਂ ਤੇ ਨੈਨਾ ਵਿਚ ਨੀਰ , ਭੈਣਾ ਫਿਰਨ ਲੱਬਦੀਆ ਚਿੱਟੇ ਚ ਗੁਆਚੇ ਵੀਰ. ​,
ਨੀ ਤੂੰ ਪਾਉਂਦੀ ਆ ਲੀੜੇ ਪ੍ਰੈਸ ਕਰ ਕਰ ਕੇ ਤੇ ਅਸੀਂ ਮੁੱਢ ਤੋਂ ਹੀ ਵੱਟਾਂ ਵਾਲੀ ਪੱਗ ਬੰਨੀਏ,
[ਖਾਬ ] ਖਵਾਈਸ਼ ਅਤੇ ਖਾਸ ਜਿੰਨੇ ਘੱਟ ਹੋਣ , ਉਨਾ ਚੰਗਾ ਹੈ ​?.
ਮਾਣ ਨਾਂ ਕਰੀ ਕਿਸੇ ਗੱਲ ਦਾ ਵੇ, ਕਿ ਪਤਾਂ ਆਉਣ ਵਾਲੇ ਕੱਲ੍ਹ ਦਾ ਵੇ. ​?.
ਅਜੇ ਤਾਂ ਤੋੜਦਾ ਆ ਤੂੰ ਦਿਲ, ਜ਼ਿਦਣ ਤੇਰਾ ਟੁੱਟਿਆ ਖੈਰਿਅਤ ਫਿਰ ਪੁੱਛਾਂਗੇ ​?.
ਦੁਆਵਾਂ ਖੱਟਿਆਂ ਕਰ ਜਿੰਦੜੀਏ ਹਰ ਥਾਂ ਪੈਸਾ ਕੰਮ ਨਈ ਆਉਣਾ ?.
ਬੜੇ ਔਗੁਣ ਨੇ ਮੇਰੇ ਵਿੱਚ, ਪਰ ਦਿਲ ਵਿਚ ਕਿਸੇ ਲਈ ਨਫਰਤ ਨਹੀਂ ​
ਬਹੁਤੇ ਲੋਕ ਕਿਤਾਬਾਂ ਵੇਖਣ ਦੇ ਚਾਹਵਾਨ ਹੁੰਦੇ ਹਨ , ਪੜਨ ਦੇ ਨਹੀਂ,
ਖੁਸ਼ੀਆਂ ਬੀਜ ਜਵਾਨਾਂ ਹਾਸੇ ਉਗਣਗੇ.?.
ਇਸ਼ਕ ਬੇਸ਼ਕਿਮਤੀ ਸੀ, ਪਰ ਲੋਕ ਬਜਾਰੂ ਨਿਕਲੇ.?.
ਸਾਨੂੰ ਸਾਡੇ ਵਰਗੇ ਕਮਲਿਆਂ ਨਾਲ ਹੀ ਮਿਲਾਇਆ ਕਰ ਰੱਬਾ, ਬਹੁਤੀਆਂ ਅਕਲਾਂ ਵਾਲੇ ਸਾਡਾ ਮਜ਼ਾਕ ਉਡਾਉਂਦੇ ਹਨ
ਇਕ ਚੰਗੇ ਇਨਸਾਨ ਦੇ ਨਾਲ ਧੋਖਾ ਕਰਨਾ , ਹੀਰੇ ਨੂੰ ਸੁੱਟ ਕੇ ਪੱਥਰ ਚੁੱਕਣ ਵਰਗਾ ਹੈ.
ਬੁਰਾ ਨਹੀਂ ਮਨਾਈ ਦਾ ਬੁਰੇ ਵਕਤ ਦਾ, ਇਹੋ ਤਾਂ ਜ਼ਿੰਦਗੀ ਦਾ ਇਮਤਿਹਾਨ ਹੁੰਦਾ. ​,
ਵੱਡੇ ਵੱਡੇ ਜ਼ਿੰਦਗੀ ਤੋਂ ਤੰਗ ਦੇਖੇ ਨੇ , ਸ਼ਾਹੂਕਾਰਾਂ ਨਾਲੋਂ ਜਿਆਦਾ ਖੁਸ਼ ਮੈਂ ਮਲੰਗ ਦੇਖੇ ਨੇ.,,
ਹਮ ਵਹਾਂ ਦੋਸਤੀ ਕਰਤੇ ਹੈਂ ,, ਜਹਾਂ ਜਾਨ ਸੇ ਜਿਆਦਾ ਜੁਬਾਨ ਕੀ ਕੀਮਤ ਹੋ
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ ..
ਮੁਹੱਬਤਾਂ ਦਾ ਚੰਗਾ ਅੰਤ ਤੇ ਕਿਤਾਬਾਂ ਵਿੱਚ ਹੀ ਹੁੰਦਾ ਹੈ..ਹਕੀਕਤ ਵਿੱਚ ਨਹੀਂ?
ਤਕੜਾ ਮਾੜੇ ਨੂੰ ਅੱਗੇ ਆਉਣ ਨੀ ਦਿੰਦਾ,ਬੰਦਾ ਬੰਦੇ ਨੂੰ ਜਿਊਣ ਨੀ ਦਿੰਦਾ
ਬਹੁਤ ਸਰਲ ਹੈ ਕਿਸੇ ਨੂੰ ਪਸੰਦ ਆਉਣਾ ।। ਮੁਸ਼ਕਿਲ ਹੈ ਤਾਂ ਬਸ ਹਮੇਸ਼ਾ ਪਸੰਦ ਬਣੇ ਰਹਿਣਾ,,
ਗ਼ਜ਼ਬ ਦੀ ਹਿੰਮਤ ਦਿੱਤੀ ਹੈ ਉਸ ਰੱਬ ਨੇ ਮੈਨੂੰ..ਉਹ ਦਗਾਬਾਜੀ ਕਰੀ ਜਾਂਦੇ ਨੇ ਤੇ ਅਸੀਂ ਵਫ਼ਾਦਾਰੀ ਕਰੀ ਜਾਂਦੇ ਹਾਂ.,,
ਤਾਰਿਆਂ ਵਰਗੀ ਕਿਸਮਤ ਐ ਮੇਰੀ , ਜਦੋ ਚਮਕਦੀ ਐ , ਚੰਦਰੀ ਦੁਨੀਆ ਸੌਂ ਜਾਂਦੀ ਐ ?.
ਕਰਮਾਂ ਨੂੰ ਫਲ ਲਗਦੇ ਨੇ
ਕੁੱਝ ਨਹੀਂ ਮਿਲਦਾ wait ਨਾਲ,,
ਸੜ-ਸੜ ਕੇ ਜਿਓਣਾ ਛੱਡ ਦਿਓ
ਕੁੱਝ ਨਹੀਂ ਮਿਲਦਾ hate ਨਾਲ ,,

ਬਹੁਤ ਜੀ ਲਿਆ ਉਹਨਾ ਲਈ ਜਿਹਨਾ ਨੂੰ ਅਸੀ ਪਸੰਦ ਕਰਦੇ ਸੀ, ਹੁਣ ਜੀਣਾ ਹੈ ਉਹਨਾ ਲਈ ਜੋ ਸਾਨੂੰ ਪਸੰਦ ਕਰਦੇ ਨੇ.,,
ਕੀ ਹੁੰਦੀ ਹੈ ਤਕਲੀਫ, ਕੀ ਹੁੰਦਾ ਹੈ ਟੁੱਟਣਾ, ਵਕਤ ਸਮਝਾ ਦੇਵੇਗਾ ਤੈਨੂੰ ਵੀ. ​,
ਹਰ ਪਲ ਮੇਂ ਪਿਆਰ ਹੈ, ਹਰ ਲਮਹੇ ਮੇ ਖੁਸ਼ੀ ।ਰੋਅ ਕੇ ਖੋਅ ਦੋ ਤੋ ਯਾਦੇਂ ਹੈਂ, ਹਸ ਕਰ ਜੀ ਲੋਅ ਤੋਂ ਜਿੰਦਗੀ ​?.
ਪੰਡਿਤਾਂ ਨੂੰ ਖੀਰ ਮਿਲੁ , ਭੈਣ ਨੂੰ ਵੀਰ ਮਿਲੁ ਯਾਰਾ ਨੂੰ ਯਾਰ ਮਿਲੁ , ਛੜਿਆ ਨੂੰ ਨਾਰ ਮਿਲੁ .?.
ਤਿੰਨ ਲਫਜ਼ਾਂ ਦੀ ਗੱਲ ਸੀ, ਤੂੰ ਸਮਝ ਨੀ ਸਕਿਆ, ਤੇ ਸਾਥੋਂ ਕਹਿ ਨੀ ਹੋਏ।?.
ਨਜਰਾਂ, ਚ' ਕੁੱਛ ਹੋਰ ਤੇ ਚੇਹਰਿਆਂ ਤੇ ਨਕਾਬ ਹੁੰਦਾ ਆ, ਥੋੜ੍ਹਾ ਥੋੜ੍ਹਾ ਤਾਂ ਹਰ ਕੋਈ ਖਰਾਬ ਹੁੰਦਾ ਆ.?.
ਬਹੁਤਾ ਕੀਮਤੀ ਨਾਂ ਕਰ ਆਪਨੇ ਆਪ ਨੂੰ, ਅਸੀਂ ਗਰੀਬ ਲੋਕ ਹਾਂ, ਮਹਿੰਗੀਆਂ ਚੀਜ਼ਾਂ ਛੱਡ ਦਿੰਦੇ ਹਾਂ!?.
ਮਹਿੰਗਾ ਸੀ ਖ਼ਵਾਈਸ਼ਾ ਦਾ ਬਾਜ਼ਾਰ, ਅਸੀਂ ਜ਼ਰੂਰਤ ਦੀਆ ਦੁਕਾਨਾਂ ਤੋਂ ਮੁੜ ਆਏ|!?.
ਸੰਸਾਰ ਦਾ ਸਭ ਤੋਂ ਤਾਕਤਵਰ ਇਨਸਾਨ ਉਹ ਹੈ ਜੋ ਧੋਖਾ ਖਾਣ ਤੋਂ ਬਾਦ ਵੀ ਕਿਸੇ ਦੀ ਮਦਦ ਕਰਨ ਤੋਂ ਪਿਛੇ ਨਹੀਂ ਹਟਦਾ. ​,
ਬੜੀ ਹਿੰਮਤ ਦਿੱਤੀ ਉਹਦੇ ਧੋਖੇ ਨੇ ਅੱਜ ਨਾ ਕਿਸੇ ਨੂੰ ਖੋਣ ਦਾ ਡਰ ਹੈ ਅਤੇ ਨਾ ਹੀ ਕਿਸੇ ਨੂੰ ਪਾਉਣ ਦੀ ਚਾਹਤ ਹੈ,
ਬੰਦਾ ਪੂਰਾ ਹੋ ਜਾਂਦਾ, ਚਾਅ ,ਰੀਜਾ ਕਮੀਆ ਨੀ ਪੂਰੀਆ ਹੁੰਦੀਆ.?.
ਜਦੋ ਹਿਸੇ ਚੰਨ ਲਿਖਿਆ ਹੋਵੇ, ਤਾਂ ਦਿਲ ਤਾਰਿਆਂ ਨੂੰ ਨਹੀ ਦੇਈਦਾ?.
ਤੁਸੀਂ ਸਿੱਖਣ ਦੀ ਚਾਹਤ ਰੱਖੋ ਜਿੰਦਗੀ ਰੋਜ਼ ਨਵਾਂ ਸਬਕ ਸਿਖਾਉਂਦੀ ਏ ?.
ਮੈਂ ਮੈਂ ਕਰਦਾ ਦਿਲਾ ਤੂੰ ਤੁਰਜੇਗਾ, ਖਾਲੀ ਹੱਥ ਆਇਆ ਤੇ ਖਾਲੀ ਮੁੜਜੇਗਾ. ​?.
ਹੋਰ ਵੀ ਚੰਗਾ ਹੁੰਦਾ ਜੇ ਤੂੰ ਸੋਹਣੇ ਹੋਣ ਦੇ ਨਾਲ ਨਾਲ ਵਫ਼ਾਦਾਰ ਵੀ ਹੁੰਦਾ. ​?.
ਗੱਲਾਂ ਤਾਂ ਸਿਆਣੀਆਂ ਸਾਰੇ ਹੀ ਕਰ ਲੈਂਦੇਂ ਨੇ ,ਰੌਲਾ ਤਾਂ ਅੰਦਰ ਚੱਲ ਰਹੀਆਂ ਬੇਈਮਾਨੀਆਂ ਦਾ.
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ...ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ?
ਦੇਖੀ ਚਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ ?
ਰੋਟੀ ਤੋ ਵੱਧ ਕਦੇ ਲੋੜ ਨੀ ਰੱਖੀ , ਫਿਰ ਵੀ ਰੱਬ ਨੇ ਕਦੇ ਥੋੜ ਨੀ ਰੱਖੀ
ਜ਼ਮਾਨਾ ਬਦਲ ਗਿਆ, ਵਿਚਾਰ ਬਦਲ ਗਏ, ਖ਼ਬਰਾਂ ਤਾਂ ਓਹੀ ਨੇ , ਅਖ਼ਬਾਰ ਬਦਲ ਗਏ ?

Post a Comment

0 Comments